ਫਰੀਦਕੋਟ ਤੋਂ ਮੰਦਭਾਗੀ ਖਬਰ : ਵਿਆਹ ਤੋਂ 4 ਦਿਨ ਪਹਿਲਾਂ ਲੜਕੀ ਨੇ ਛੱਤ ਤੋਂ ਮਾ.ਰੀ ਛਾ.ਲ, ਦਰਦਨਾਕ ਮੌ.ਤ

0
2667

ਫਰੀਦਕੋਟ, 9 ਦਸੰਬਰ | ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਉਣੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ 20 ਸਾਲ ਦੀ ਲੜਕੀ ਨੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਨੇ ਜ਼ਹਿਰਲੀ ਦਵਾਈ ਪੀ ਕੇ ਘਰ ਵਿਚ ਹੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀ ਦਾ 13 ਦਸੰਬਰ ਨੂੰ ਵਿਆਹ ਸੀ ਪਰ ਪਹਿਲਾਂ ਹੀ ਵਿਆਹ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ।

ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਪਸਰਿਆ ਪਿਆ ਹੈ। ਲੜਕੀ ਵੱਲੋਂ ਮਰਨ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਅਗਲੇ ਹਫਤੇ ਕੁੜੀ ਦਾ ਵਿਆਹ ਸੀ ਤੇ ਵਿਆਹ ਦੀਆਂ ਤਿਆਰੀਆਂ ਘਰ ਵਿਚ ਚੱਲ ਰਹੀਆਂ ਸਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)