&NewLine;<p class&equals;"wp-block-paragraph"><strong>ਫਰੀਦਕੋਟ&vert;<&sol;strong> ਅੱਜ ਦਿਨ ਚੜ੍ਹਦੇ ਹੀ ਕੋਟਕਪੂਰਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ&comma; ਜਦੋਂ ਇਕ 20 ਸਾਲ ਦੇ ਨੌਜਵਾਨ ਵੱਲੋਂ ਆਪਣੇ ਘਰ ਅੰਦਰ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਿਕ ਅਮਨਪ੍ਰੀਤ ਨਾਮਕ ਨੌਜਵਾਨ ਜਿਸ ਦੇ ਮਾਤਾ-ਪਿਤਾ ਦੇ ਅਲੱਗ ਹੋ ਜਾਣ ਤੋਂ ਬਾਅਦ ਉਹ ਆਪਣੇ ਪਿਤਾ ਅਤੇ ਦਾਦੀ ਨਾਲ ਕੋਟਕਪੂਰਾ ਵਿਖੇ ਰਹਿ ਰਿਹਾ ਸੀ&comma; ਜਦਕਿ ਉਸ ਦਾ ਦੂਸਰਾ ਭਰਾ ਆਪਣੀ ਮਾਂ ਨਾਲ ਅੰਮ੍ਰਿਤਸਰ ਰਹਿ ਰਿਹਾ ਸੀ। ਅਮਨਪ੍ਰੀਤ ਦੇ ਪਿਤਾ ਜੋ ਸਰਕਾਰੀ ਅਧਿਆਪਕ ਸਨ&comma; ਦੀ ਵੀ ਕੁੱਝ ਦੇਰ ਪਹਿਲਾਂ ਮੌਤ ਹੋ ਜਾਣ ਤੋਂ ਬਾਅਦ ਦੋਨੋਂ ਦਾਦੀ-ਪੋਤਾ ਘਰ ਚ ਇਕੱਲੇ ਰਹਿ ਰਹੇ ਸਨ ਪਰ ਅੱਜ ਸਵੇਰੇ ਅਚਾਨਕ ਹੀ ਪਤਾ ਲੱਗਾ ਕਿ ਅਮਨਪ੍ਰੀਤ ਵੱਲੋਂ ਘਰ &&num;8216&semi;ਚ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਗਈ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।<br>ਮ੍ਰਿਤਕ ਦੇ ਚਾਚਾ ਨੇ ਦੱਸਿਆ ਕਿ ਲੜਕੇ ਨੇ ਮਕੈਨੀਕਲ ਇੰਜੀਨੀਅਰਿੰਗ ਕੀਤੀ ਹੋਈ ਸੀ।ਕੱਲ ਰਾਤ ਉਹ ਦੋਸਤਾਂ ਨਾਲ ਪਾਰਟੀ ਚ ਸੀ&comma; ਜੋ ਦੇਰ ਰਾਤ ਘਰ ਵਾਪਿਸ ਆਇਆ ਸੀ&comma; ਜਦ ਤੜਕੇ ਕਰੀਬ ਤਿੰਨ ਵਜੇ ਉਸ ਦੀ ਦਾਦੀ ਉਠੀ ਤਾਂ ਉਸ ਨੇ ਦੇਖਿਆ ਕਿ ਅਮਨਪ੍ਰੀਤ ਵੱਲੋਂ ਪੱਖੇ ਨਾਲ ਫਾਹਾ ਲੈ ਲਿਆ ਗਿਆ ਸੀ&comma; ਜਿਸ ਦੀ ਸੂਚਨਾ ਮਿਲਣ ਤੇ ਗੁਆਂਢੀਅਂ ਨੇ ਉਸ ਨੂੰ ਥੱਲੇ ਉਤਾਰਿਆ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;