&NewLine;<p class&equals;"wp-block-paragraph"><strong>ਤਰਨਤਾਰਨ&vert;<&sol;strong> ਪੱਟੀ ਸ਼ਹਿਰ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਪਰਿਵਾਰ &OpenCurlyQuote;ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਘਰ ਦੇ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਰਨ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਬੱਚੇ ਦੀ ਪਛਾਣ 6 ਸਾਲਾ ਨਵਰੂਪ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਦੀ ਹਾਲਤ ਦੇਖੀ ਨਹੀਂ ਜਾ ਰਹੀ। ਪੂਰੇ ਪਿੰਡ &OpenCurlyQuote;ਚ ਸੋਗ ਦੀ ਲਹਿਰ ਦੌੜ ਗਈ।<br><br>ਜਾਣਕਾਰੀ ਦੇ ਮੁਤਾਬਕ ਜਦੋਂ ਨਵਰੂਪ ਸਿੰਘ ਘਰ ਦੀ ਉਪਰ ਵਾਲੀ ਛੱਤ ਤੋਂ ਡੋਰ ਨੂੰ ਹੇਠਾਂ ਸੁੱਟਣ ਲੱਗਾ ਤਾਂ ਅਚਾਨਕ ਉਹ ਆਪ ਵੀ ਛੱਤ ਤੋਂ ਸੜਕ &OpenCurlyQuote;ਤੇ ਡਿੱਗਾ ਪਿਆ। ਜਦੋਂ ਉਸਨੂੰ ਹਸਪਤਾਲ ਲੈ ਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;