<p><strong>ਅੰਮ੍ਰਿਤਸਰ&comma; 16 ਨਵੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਰਣਜੀਤ ਐਵੇਨਿਊ ਡੀ ਬਲਾਕ &&num;8216&semi;ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇਕ ਕੈਬ ਡਰਾਈਵਰ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ &&num;8216&semi;ਚ ਕੈਬ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ &&num;8216&semi;ਚ ਨਜ਼ਦੀਕੀ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ।<&sol;p>&NewLine;<p>ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ &&num;8216&semi;ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ &&num;8216&semi;ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਵੀ ਉਸ ਦੀ ਕਿਸੇ ਨਾਲ ਲੜਾਈ ਹੋਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ।<&sol;p>&NewLine;<p>ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਡਰਾਈਵਰ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ &&num;8216&semi;ਤੇ 3 ਤੋਂ 4 ਗੋਲੀਆਂ ਚਲਾਈਆਂ ਗਈਆਂ&comma; ਜਿਨ੍ਹਾਂ ਵਿਚੋਂ ਕੁਝ ਨੀਰਜ ਨੂੰ ਵੀ ਲੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਏ&period;ਸੀ&period;ਪੀ ਵਰਿੰਦਰ ਖੋਸਾ ਨੇ ਮੌਕੇ &&num;8216&semi;ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;