&NewLine;<p class&equals;"wp-block-paragraph"><strong>ਚੰਡੀਗੜ੍ਹ&vert; <&sol;strong>ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ à¨¦à©€ ਅੰਤਿਮ ਅਰਦਾਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ à¨¸à¨¼à¨¾à¨®à¨² ਹੋਣਗੇ। ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ ਸਨ&comma; ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਬਾਦਲ ਦੇ ਅੰਤਿਮ ਸਸਕਾਰ &OpenCurlyQuote;ਚ ਸ਼ਾਮਲ ਹੋਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਾਰਟੀ ਸੂਤਰਾਂ ਮੁਤਾਬਕ ਸ਼ਾਹ ਨੇ ਕਰਨਾਟਕ ਚੋਣਾਂ &OpenCurlyQuote;ਚ ਰੁੱਝੇ ਹੋਣ ਦੇ ਬਾਵਜੂਦ ਇਹ ਪ੍ਰੋਗਰਾਮ ਬਣਾਇਆ ਹੈ। ਵੱਡੇ ਬਾਦਲ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ&comma; ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਨੇ ਐਨ&period;ਡੀ&period;ਏ&period; ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;