&NewLine;<p class&equals;"wp-block-paragraph"><strong>Nitin Gadkari Death Threat&colon; <&sol;strong>ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ &&num;8216&semi;ਤੇ ਫ਼ੋਨ ਕਾਲ ਰਾਹੀਂ ਦਿੱਤੀ ਗਈ ਹੈ। ਮੰਤਰੀ ਦੇ ਦਫ਼ਤਰ ਨੇ ਇਸ ਸਬੰਧੀ ਦਿੱਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਨਿਤਿਨ ਗਡਕਰੀ ਨੂੰ ਦੋ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਪਹਿਲੀ ਧਮਕੀ ਕਾਲ 14 ਜਨਵਰੀ ਨੂੰ ਨਾਗਪੁਰ ਦਫਤਰ &&num;8216&semi;ਤੇ ਮਿਲੀ ਸੀ। ਜਯੇਸ਼ ਪੁਜਾਰੀ ਨਾਂ ਦੇ ਵਿਅਕਤੀ ਨੇ ਪਹਿਲਾਂ ਫੋਨ ਕੀਤਾ&comma; ਫਿਰ 100 ਕਰੋੜ ਦੀ ਫਿਰੌਤੀ ਮੰਗੀ। ਦੂਜੀ ਵਾਰ 21 ਮਾਰਚ ਨੂੰ ਉਨ੍ਹਾਂ ਦੇ ਦਫ਼ਤਰ ਫੋਨ ਕਰਕੇ ਧਮਕੀ ਦਿੱਤੀ ਗਈ। ਜਦੋਂ ਉਸ ਨੇ ਦੂਜੀ ਵਾਰ ਫੋਨ ਕੀਤਾ ਤਾਂ ਉਸ ਨੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;