<p><strong>ਲੁਧਿਆਣਾ&comma; 18 ਅਕਤੂਬਰ &vert;<&sol;strong> ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕੰਗਨਾ ਰਣੌਤ ਦੇ ਹੱਕ ਵਿੱਚ ਵੱਡਾ ਬਿਆਨ ਦਿੱਤਾ ਹੈ। ਕਾਂਗਰਸ ਛੱਡ ਕੇ ਭਾਜਪਾ &&num;8216&semi;ਚ ਸ਼ਾਮਲ ਹੋਏ ਰਵਨੀਤ ਬਿੱਟੂ ਫਿਲਮ ਐਮਰਜੈਂਸੀ ਨੂੰ ਲੈ ਕੇ ਕੰਗਨਾ ਦੇ ਹੱਕ &&num;8216&semi;ਚ ਨਿੱਤਰ ਆਏ ਹਨ। ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਇਸ ਫਿਲਮ ਦੀ ਰਿਲੀਜ਼ &&num;8216&semi;ਤੇ ਇਤਰਾਜ਼ ਕਿਉਂ ਕੀਤਾ ਜਾ ਰਿਹਾ ਹੈ&quest; ਉਨ੍ਹਾਂ ਕਿਹਾ ਕਿ ਇਸ ਫਿਲਮ ਵਿਚ ਅਜਿਹਾ ਕੋਈ ਸੀਨ ਨਹੀਂ ਹੈ&comma; ਜਿਸ ਨਾਲ ਸਿੱਖਾਂ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲੱਗੇ।<&sol;p>&NewLine;<p>ਉਨ੍ਹਾਂ ਕਿਹਾ ਕਿ ਫ਼ਿਲਮ ਵਿਚ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਜੋ ਸਿੱਖਾਂ ਨਾਲ ਕੀਤਾ ਹੈ&comma; ਉਸ ਨੂੰ ਹੀ ਪੇਸ਼ ਕੀਤਾ ਗਿਆ ਹੈ। ਸਿੱਖ ਕਤਲੇਆਮ ਦੀ ਤਸਵੀਰ ਨੂੰ ਫਿਲਮ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਖਿਲਾਫ਼ ਜੋ ਵੀ ਜ਼ੁਲਮ ਹੋਇਆ ਹੈ&comma; ਉਸ ਨੂੰ ਹੀ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਵਿਚ 1984 ਦੇ ਹਮਲੇ ਨੂੰ ਦਿਖਾਇਆ ਗਿਆ ਹੈ। ਹੁਣ ਫ਼ਿਲਮ ਵਿੱਚ ਕੋਈ ਵੀ ਵਿਵਾਦਿਤ ਬਿਆਨ ਨਹੀਂ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;