ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ ! BJP ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਦੀ ਜਾਇਦਾਦ ਦੀ ਕਰਾਂਗੇ ਜਾਂਚ

0
336

ਚੰਡੀਗੜ੍ਹ, 9 ਨਵੰਬਰ | ਕਿਸਾਨ ਆਗੂਆਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ। ਜ਼ਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ। ਕਿਸਾਨ ਲੀਡਰ ਖਾਦ ਦੀਆਂ ਟਰੇਨਾਂ ਲੁੱਟ ਰਹੇ ਹਨ, ਕਿਸਾਨ ਲੀਡਰ ਬਣਨ ਤੋਂ ਪਹਿਲਾਂ ਤੇ ਬਾਅਦ ਦੀ ਜਾਇਦਾਦ ਦੀ ਜਾਂਚ ਕਰਵਾਵਾਂਗੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)