&NewLine;<p class&equals;"wp-block-paragraph"><strong>ਅਬੋਹਰ &vert; <&sol;strong>ਇਥੋਂ ਦੀ ਜੰਮੂ ਬਸਤੀ &OpenCurlyQuote;ਚ ਵਿਆਹ &OpenCurlyQuote;ਚ ਦਾਜ ਦੀ ਮੰਗ ਨੂੰ ਲੈ ਕੇ 2 ਧਿਰਾਂ &OpenCurlyQuote;ਚ ਝਗੜਾ ਹੋ ਗਿਆ। ਕੁਝ ਦੇਰ ਵਿਚ ਹੀ ਸਮਾਗਮ ਵਾਲੀ ਥਾਂ &OpenCurlyQuote;ਤੇ ਮਾਹੌਲ ਗਰਮਾ ਗਿਆ। ਦੋਵਾਂ ਧਿਰਾਂ ਨੇ ਇਕ-ਦੂਜੇ &OpenCurlyQuote;ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਸੂਚਨਾ ਮਿਲਣ &OpenCurlyQuote;ਤੇ ਪੁਲਿਸ ਨੇ ਵੀ ਮੌਕੇ &OpenCurlyQuote;ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਬਾਰਾਤ ਨੂੰ ਬੇਰੰਗ ਪਰਤਣਾ ਪਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;04&sol;stear&period;jpg" alt&equals;"" class&equals;"wp-image-52349" width&equals;"791" height&equals;"593"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਕੁੜੀ ਦੇ ਭਰਾ ਨਸੀਬ ਦਾ ਦੋਸ਼ ਹੈ ਕਿ ਮੁੰਡੇ ਵਾਲਿਆਂ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ&comma; ਜਿਸ ਕਾਰਨ ਦੋਵਾਂ ਵਿਚ ਇਸ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਮੁੰਡੇ ਵਾਲਿਆਂ ਨੇ ਖੂਬ ਹੰਗਾਮਾ ਕੀਤਾ ਤੇ ਉਸ ਨੂੰ ਅਤੇ ਉਸ ਦੀ ਦਾਦੀ ਲਕਸ਼ਮੀ ਨੂੰ ਜ਼ਖਮੀ ਕਰ ਦਿੱਤਾ&comma; ਜਿਨ੍ਹਾਂ ਨੂੰ ਇਥੋਂ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਥਾਣਾ ਇੰਚਾਰਜ ਪਰਮਜੀਤ ਕੰਬੋਜ ਨਾਲ ਗੱਲ ਕਰਨ &OpenCurlyQuote;ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਤਰ੍ਹਾਂ ਦੀ ਸ਼ਿਕਾਇਤ ਆਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ&comma; ਜੋ ਵੀ ਦੋਸ਼ੀ ਪਾਇਆ ਗਿਆ&comma; ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।<br><br>ਜਾਣਕਾਰੀ ਮੁਤਾਬਕ ਫਾਜ਼ਿਲਕਾ ਨਿਵਾਸੀ ਰਾਹੁਲ ਦਾ ਵਿਆਹ ਜੰਮੂ ਬਸਤੀ &OpenCurlyQuote;ਚ ਰਮੇਸ਼ ਕੁਮਾਰ ਦੀ ਧੀ ਨਾਲ ਤੈਅ ਹੋਇਆ ਸੀ। ਵਿਆਹ ਲਈ ਬਾਰਾਤ ਪਹੁੰਚੀ ਤੇ ਬਰਾਤੀ ਖੁਸ਼ੀ ਵਿਚ ਨੱਚ ਰਹੇ ਸਨ। ਇਥੋਂ ਤੱਕ ਕਿ ਲਾਵਾਂ ਫੇਰੇ ਵੀ ਹੋ ਚੁੱਕੇ ਸਨ ਪਰ ਜਦੋਂ ਲਾੜੀ ਦੀ ਵਿਦਾਈ ਦਾ ਸਮਾਂ ਆਇਆ ਤਾਂ ਮੁੰਡੇ ਵਾਲਿਆਂ ਨੇ ਦਾਜ ਮੰਗਣਾ ਸ਼ੁਰੂ ਕਰ ਦਿੱਤਾ&comma; ਜਿਸ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਮਾਹੌਲ ਤਣਾਅ ਵਾਲਾ ਬਣ ਗਿਆ। ਡੀਜੇ ਨੂੰ ਤੋੜ ਦਿੱਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;