&NewLine;<p class&equals;"wp-block-paragraph"><strong>ਗੁਰਦਾਸਪੁਰ &vert;<&sol;strong> ਬਟਾਲਾ &OpenCurlyQuote;ਚ ਇਕ ਵਾਰ ਫਿਰ ਨਿਹੰਗ ਸਿੰਘਾਂ ਅਤੇ ਈਸਾਈ ਭਾਈਚਾਰੇ ਵਿਚਾਲੇ ਝੜਪ ਹੋ ਗਈ। ਈਸਾਈ ਭਾਈਚਾਰੇ ਵੱਲੋਂ ਗੁੱਡ ਫਰਾਈਡੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ&comma; ਇਸ ਦੌਰਾਨ ਕੁਝ ਨਿਹੰਗ ਸਿੱਖ ਗੱਡੀਆਂ ਵਿਚ ਪੁੱਜੇ ਅਤੇ ਸ਼ੋਭਾ ਯਾਤਰਾ ਨੂੰ ਰੋਕ ਦਿੱਤਾ&comma; ਜਿਸ ਤੋਂ ਬਾਅਦ ਈਸਾਈ ਭਾਈਚਾਰੇ ਨੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਦੂਜੇ ਪਾਸੇ ਸ਼ੋਭਾ ਯਾਤਰਾ ਵਿਚ ਸੁਰੱਖਿਆ ਨਾ ਦੇਣ &OpenCurlyQuote;ਤੇ ਚੌਕੀ ਇੰਚਾਰਜ &OpenCurlyQuote;ਤੇ ਗਾਜ਼ ਡਿੱਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਜਾਮ ਪਾਖਰਪੁਰਾ ਇਲਾਕੇ ਵਿਚ ਲਗਾਇਆ ਗਿਆ। ਸ਼ੋਭਾ ਯਾਤਰਾ ਦੌਰਾਨ ਨਿਹੰਗ ਸਿੰਘ 3 ਗੱਡੀਆਂ ਵਿਚ ਉੱਥੇ ਪਹੁੰਚ ਗਏ। ਆਉਂਦਿਆਂ ਹੀ ਉਨ੍ਹਾਂ ਨੇ ਆਪਣੀਆਂ ਤਲਵਾਰਾਂ ਕੱਢ ਲਈਆਂ ਅਤੇ ਉਨ੍ਹਾਂ ਨੂੰ ਲਹਿਰਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਸ਼ੋਭਾ ਯਾਤਰਾ ਵਿਚ ਵਿਘਨ ਪਾਉਣ ਤੋਂ ਬਾਅਦ ਨਿਹੰਗ ਸਿੰਘ ਵਾਹਨਾਂ ਵਿਚ ਭੱਜ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਐਸਪੀ ਮਨਮੋਹਨ ਸਿੰਘ ਨੇ ਸ਼ੋਭਾ ਯਾਤਰਾ ਦੌਰਾਨ ਵਾਪਰੀਆਂ ਘਟਨਾਵਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਸੁਰੱਖਿਆ ਨਾ ਦੇਣ ਕਾਰਨ ਚੌਕੀ ਇੰਚਾਰਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। 2 ਦਿਨਾਂ ਵਿੱਚ ਪੁਲਿਸ ਸੀਸੀਟੀਵੀ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕਰੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਈਸਾਈ ਭਾਈਚਾਰੇ ਨੇ ਦੋਸ਼ ਲਾਇਆ ਕਿ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇੰਨਾ ਹੀ ਨਹੀਂ ਸ਼ੋਭਾ ਯਾਤਰਾ ਦੌਰਾਨ ਵੀ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਕੋਈ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਸੜਕ ਜਾਮ ਹੋਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। 2 ਘੰਟੇ ਬਾਅਦ ਧਰਨਾ ਚੁੱਕ ਲਿਆ ਗਿਆ। ਅਧਿਕਾਰੀਆਂ ਨੇ ਈਸਾਈ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ 2 ਦਿਨਾਂ ਵਿਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;