&NewLine;<p class&equals;"wp-block-paragraph"><strong>ਵਾਸ਼ਿੰਗਟਨ &vert;<&sol;strong> ਕੋਰੋਨਾ ਸੰਕਟ ਦੌਰਾਨ ਅਮਰੀਕਾ ਨੇ ਸ਼ੁੱਕਰਵਾਰ ਨੂੰ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਲੈ ਕੇ ਨਵੀਂ ਇੰਟਰਨੈਸ਼ਨਲ ਟ੍ਰੈਵਲ ਪਾਲਿਸੀ ਦਾ ਐਲਾਨ ਕੀਤਾ ਹੈ&comma; ਜਿਸ ਤਹਿਤ ਸਿਰਫ਼ ਪੂਰੀ ਕੋਰੋਨਾ ਵੈਕਸੀਨ ਲਗਾ ਚੁੱਕੇ ਲੋਕਾਂ ਨੂੰ ਹੀ ਅਮਰੀਕਾ &&num;8216&semi;ਚ 8 ਨਵੰਬਰ ਤੋਂ ਐਂਟਰੀ ਮਿਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ &&num;8216&semi;ਚ ਵਿਦੇਸ਼ੀ ਯਾਤਰੀਆਂ ਦੀ ਅਮਰੀਕਾ &&num;8216&semi;ਚ ਐਂਟਰੀ ਬੈਨ ਕਰ ਦਿੱਤੀ ਸੀ। ਹੁਣ ਰਾਸ਼ਟਰਪਤੀ ਬਾਇਡਨ ਦੀ ਨਵੀਂ ਨੀਤੀ ਨਾਲ ਬਾਕੀ ਦੇਸ਼ਾਂ ਦੇ ਲੋਕਾਂ ਨੂੰ ਯਾਤਰਾ ਸਬੰਧੀ ਪਾਬੰਦੀ ਤੋਂ ਰਾਹਤ ਮਿਲ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਕੇਵਿਨ ਮੁਨੋਜ ਨੇ ਕਿਹਾ ਕਿ ਇਹ ਨਿਯਮ ਕੌਮਾਂਤਰੀ ਹਵਾਈ ਤੇ ਸੜਕ ਯਾਤਰਾ ਦੋਵਾਂ &&num;8216&semi;ਤੇ ਲਾਗੂ ਰਹੇਗਾ। ਵਿਦੇਸ਼ੀ ਯਾਤਰੀ ਜੋ ਕੋਰੋਨਾ ਦੇ ਦੋਵੇਂ ਟੀਕੇ ਲਗਾ ਚੁੱਕੇ ਹਨ&comma; ਉਹ 8 ਨਵੰਬਰ ਤੋਂ ਅਮਰੀਕਾ ਦੀ ਯਾਤਰਾ ਕਰ ਸਕਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਦੇਸ਼ੀ ਨਾਗਰਿਕਾਂ ਨੂੰ ਬੋਰਡਿੰਗ ਵੇਲੇ ਟੀਕਾਕਰਨ ਦਾ ਪਰੂਫ਼ ਦੇਣਾ ਪਵੇਗਾ। ਇਸ ਤੋਂ ਇਲਾਵਾ ਫਲਾਈਟ ਦੇ 3 ਦਿਨਾਂ ਅੰਦਰ ਕੋਰੋਨਾ ਨੈਗੇਟਿਵ ਰਿਪੋਰਟ ਵੀ ਪੇਸ਼ ਕਰਨੀ ਪਵੇਗੀ। ਵੈਕਸੀਨੇਟਿਡ ਲੋਕਾਂ ਨੂੰ ਕੁਆਰੰਟਾਈਨ ਨਹੀਂ ਹੋਣਾ ਪਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;