&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਜ਼ਿਲ੍ਹਾ ਤਰਨਤਾਰਨ ਦੇ ਐੱਸ&period;ਐੱਸ&period;ਪੀ ਧਰੁਮਣ ਐੱਚ ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ&period;ਐੱਸ&period;ਪੀ ਭਿੱਖੀਵਿੰਡ ਲਖਬੀਰ ਸਿੰਘ ਸੰਧੂ ਦੀਆਂ ਹਦਾਇਤਾਂ &&num;8216&semi;ਤੇ ਥਾਣਾ ਵਲਟੋਹਾ ਦੀ ਪੁਲਿਸ ਨੇ 500 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਡੀ&period;ਐੱਸ&period;ਪੀ ਭਿੱਖੀਵਿੰਡ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਮੱਗਲਰਾਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਵਲਟੋਹਾ ਦੇ ਐੱਸ&period;ਐੱਚ&period;ਓ ਨਰਿੰਦਰ ਸਿੰਘ ਢੋਟੀ ਪੁਲਿਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੇ ਸੰਬੰਧ ਵਿੱਚ ਥਾਣਾ ਵਲਟੋਹਾ ਤੋਂ ਕਸਬਾ ਅਮਰਕੋਟ ਨੂੰ ਜਾ ਰਹੇ ਸਨ&comma; ਜਦ ਸਰਕਾਰੀ ਹਾਈ ਸਕੂਲ ਵਲਟੋਹਾ ਨੇੜੇ ਪਹੁੰਚੇ ਤਾਂ ਅੱਗੋਂ ਦੋ ਮੋਟਰਸਾਈਕਲ ਸਵਾਰ ਆ ਰਹੇ ਸਨ&comma; ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਇੱਕਦਮ ਪਿੱਛੇ ਮੁੜਨ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸਲਿਪ ਕਰ ਗਿਆ ਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਦਬੋਚ ਲਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁੱਛਗਿੱਛ ਦੌਰਾਨ ਮੋਟਰਸਾਈਕਲ ਚਲਾਉਣ ਵਾਲੇ ਨੇ ਆਪਣਾ ਨਾਂ ਜਗੀਰ ਸਿੰਘ ਵਾਸੀ ਵਲਟੋਹਾ ਅਤੇ ਪਿੱਛੇ ਬੈਠੇ ਲੜਕੇ ਨੇ ਆਪਣਾ ਨਾਂ ਪਰਗਟ ਸਿੰਘ ਵਾਸੀ ਪੱਤੀ ਲਾਗ ਦੀ ਰਾਜੋਕੇ ਥਾਣਾ ਖਾਲੜਾ ਦੱਸਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਪਾਰਟੀ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਡਿੱਗੇ ਮੋਟਰਸਾਈਕਲ ਦੀ ਸੀਟ ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ&comma; ਜਿਸ &&num;8216&semi;ਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;