&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ &OpenCurlyQuote;ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਅਤੇ ਇਕ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ&comma; ਪੰਜਾਬੀ ਕਵੀ ਰਵਿੰਦਰ ਰਵੀ &lpar;ਕੈਨੇਡਾ&rpar; ਤੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ &OpenCurlyQuote;ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਲਹਿੰਦੇ ਪੰਜਾਬ ਦੇ ਮੁੱਖ ਪੰਜਾਬੀ ਲੇਖਕਾਂ&comma; ਗਾਇਕਾਂ ਅਤੇ ਮਾਂ ਬੋਲੀ ਪੰਜਾਬੀ ਦੇ ਸੇਵਕਾਂ ਦੇ ਸਨਮਾਨ ਦਾ ਐਲਾਨ ਵੀ ਕੀਤਾ ਗਿਆ। ਜਾਣਕਾਰੀ ਅਨੁਸਾਰ ਇਸ ਸਬੰਧ ’ਚ ਸਮਾਗਮ 26 ਅਗਸਤ ਨੂੰ ਲਾਹੌਰ ਵਿੱਚ ਹੋਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;