&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ’ਤੇ ਐਕਸਾਈਜ਼ ਡਿਊਟੀ 10 ਤੇ 5 ਰੁਪਏ ਘਟਾਏ ਜਾਣ ਤੋਂ ਬਾਅਦ ਭਾਜਪਾ ਸ਼ਾਸਿਤ ਸੂਬਿਆਂ ਨੇ ਵੀ ਵੈਟ ਦੀਆਂ ਦਰਾਂ ’ਚ ਕਟੌਤੀ ਕਰ ਦਿੱਤੀ ਹੈ&comma; ਹਾਲਾਂਕਿ ਪੰਜਾਬ ’ਚ ਅਜੇ ਤੱਕ ਅਜਿਹੀ ਕੋਈ ਰਾਹਤ ਨਹੀਂ ਮਿਲੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਆਂਢੀ ਸੂਬਾ ਹਰਿਆਣਾ ਦੀ ਖੱਟਰ ਸਰਕਾਰ ਤੇ ਹਿਮਾਚਲ ਪ੍ਰਦੇਸ਼ ’ਚ ਜੈਰਾਮ ਠਾਕੁਰ ਸਰਕਾਰ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਪੈਟਰੋਲ-ਡੀਜ਼ਲ ਦੀ ਵਿਕਰੀ ’ਤੇ ਵਸੂਲੇ ਜਾਣ ਵਾਲੇ ਵੈਟ ਦੀਆਂ ਦਰਾਂ ’ਚ ਕਮੀ ਕੀਤੀ ਗਈ ਹੈ&comma; ਜਿਸ ਕਾਰਨ ਡੀਜ਼ਲ ਦੇ ਰੇਟ 20 ਤੇ ਪੈਟਰੋਲ ਦੇ ਰੇਟ 10 ਰੁਪਏ ਪ੍ਰਤੀ ਲੀਟਰ ਘਟ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਹੁਣ ਸਵਾਲ ਇਹ ਉਠਦਾ ਹੈ ਕਿ ਕੀ ਪੰਜਾਬ ਦੀ ਚੰਨੀ ਸਰਕਾਰ ਵੀ ਆਪਣੇ ਹਿੱਸੇ ਦਾ ਵੈਟ ਘਟਾਏਗੀ ਜਾਂ ਨਹੀਂ&comma; ਜੇਕਰ ਚੰਨੀ ਸਰਕਾਰ ਵੀ ਵੈਟ ਦੀਆਂ ਦਰਾਂ &&num;8216&semi;ਚ ਕੁਝ ਕਮੀ ਕਰਦੀ ਹੈ ਤਾਂ ਪੰਜਾਬ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਵੀ ਕਮੀ ਆ ਸਕਦੀ ਹੈ।<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਪ੍ਰਸ਼ਾਸਨ ਨੇ ਪੈਟਰੋਲ ਤੇ ਡੀਜ਼ਲ ਵਿੱਚ 7 ਰੁਪਏ ਵੈਟ ਦੀ ਕਟੌਤੀ ਕੀਤੀ ਹੈ। ਹੁਣ ਸ਼ਹਿਰ &&num;8216&semi;ਚ ਪੈਟਰੋਲ &&num;8216&semi;ਤੇ 22&period;45 ਫ਼ੀਸਦੀ ਦੀ ਜਗ੍ਹਾ 15&period;24 ਫ਼ੀਸਦੀ ਵੈਟ ਲੱਗੇਗਾ। ਡੀਜ਼ਲ &&num;8216&semi;ਤੇ ਹੁਣ 14&period;02 ਫ਼ੀਸਦੀ ਦੀ ਜਗ੍ਹਾ 6&period;66 ਫ਼ੀਸਦੀ ਵੈਟ ਲੱਗੇਗਾ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੈਟ ਘਟਣ ਨਾਲ ਪੈਟਰੋਲ ਦੀ ਕੀਮਤ &&num;8216&semi;ਚ 5 ਰੁਪਏ ਦੀ ਗਿਰਾਵਟ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੈਟਰੋਲ ਦੀ ਕੀਮਤ &&num;8216&semi;ਚ ਵੈਟ ਘਟਾਏ ਜਾਣ ਕਾਰਨ ਲੋਕਾਂ ਨੂੰ ਪੈਟਰੋਲ &&num;8216&semi;ਤੇ 5 ਰੁਪਏ ਪ੍ਰਤੀ ਲੀਟਰ ਦਾ ਫਾਇਦਾ ਹੋਇਆ ਹੈ। ਸ਼ੁੱਕਰਵਾਰ ਸਵੇਰੇ ਸ਼ਹਿਰ &&num;8216&semi;ਚ 1 ਲੀਟਰ ਪੈਟਰੋਲ ਦੀ ਕੀਮਤ 100&period;12 ਰੁਪਏ ਦਰਜ ਕੀਤੀ ਗਈ&comma; ਜੋ ਕਿ 3 ਨਵੰਬਰ ਨੂੰ 105&period;94 ਰੁਪਏ ਪ੍ਰਤੀ ਲੀਟਰ ਸੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਡੀਜ਼ਲ 12 ਰੁਪਏ ਤੱਕ ਹੋਇਆ ਸਸਤਾ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਡੀਜ਼ਲ ਦੀਆਂ ਕੀਮਤਾਂ &&num;8216&semi;ਚ ਵੈਟ ਘੱਟ ਹੋਣ ਕਾਰਨ ਲੋਕਾਂ ਨੂੰ 12 ਰੁਪਏ ਪ੍ਰਤੀ ਲੀਟਰ ਤੱਕ ਦਾ ਫਾਇਦਾ ਹੋਇਆ ਹੈ। ਸ਼ੁੱਕਰਵਾਰ ਸਵੇਰੇ ਸ਼ਹਿਰ &&num;8216&semi;ਚ ਡੀਜ਼ਲ ਦੀ ਕੀਮਤ 86&period;46 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ&comma; ਜਦੋਂ ਕਿ 3 ਨਵੰਬਰ ਨੂੰ ਸ਼ਹਿਰ ਵਿੱਚ ਡੀਜ਼ਲ ਦੀ ਕੀਮਤ 98&period;16 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਸੀ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;