&NewLine;<p class&equals;"wp-block-paragraph"><strong>ਫਰੀਦਕੋਟ<&sol;strong> &vert; &nbsp&semi;ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਸਤੀਫਾ ਦੇ ਦਿੱਤਾ ਹੈ। ਵੀਸੀ ਡਾ ਰਾਜ ਬਹਾਦਰ ਨੇ ਇਹ ਅਸਤੀਫਾ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਲੋਂ ਉਹਨਾਂ ਨੂੰ ਜ਼ਲੀਲ ਕਰਨ ਤੇ ਦਿੱਤਾ ਹੈ। ਕੱਲ੍ਹ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਚੈਕਿੰਗ ਕਰਨ ਆਏ ਸਨ। ਉਹਨਾਂ ਨੇ ਵੀਸੀ ਨੂੰ ਪਾਟੇ ਗੱਦਿਆਂ ਵਾਲੇ ਮੰਜੇ &nbsp&semi;ਤੇ ਲਿਟਾ ਕੇ ਉਹਨਾਂ ਦੀ ਚੰਗੀ ਝਾੜਝੰਬ ਕੀਤੀ। ਇਸ ਸਾਰੀ ਘਟਨਾ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਸਿਆਸੀ ਤੌਰ &OpenCurlyQuote;ਤੇ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ &OpenCurlyQuote;ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 12ਵੀਂ ਪਾਸ ਮੰਤਰੀ ਨੇ ਚੋਣ ਪ੍ਰਚਾਰ ਲਈ ਵਾਈਸ ਚਾਂਸਲਰ &lpar;ਵੀਸੀ&rpar; ਦਾ ਜਨਤਕ ਤੌਰ &OpenCurlyQuote;ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਇਲਾਵਾ ਅਕਾਲੀ ਦਲ ਨੇ ਵੀ ਇਤਰਾਜ਼ ਉਠਾਉਂਦਿਆਂ ਮੰਤਰੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਬਕਾ ਅਕਾਲੀ ਮੰਤਰੀ ਡਾ&colon; ਦਲਜੀਤ ਚੀਮਾ ਨੇ ਕਿਹਾ ਕਿ ਵਾਈਸ ਚਾਂਸਲਰ ਡਾ&colon; ਰਾਜ ਬਹਾਦਰ ਅੰਤਰਰਾਸ਼ਟਰੀ ਸ਼ਖ਼ਸੀਅਤ ਹਨ &vert; ਉਨ੍ਹਾਂ ਨਾਲ ਦੁਰਵਿਵਹਾਰ ਨਿੰਦਣਯੋਗ ਹੈ। ਜਦੋਂ ਉਹ ਸਿੱਖਿਆ ਮੰਤਰੀ ਵਜੋਂ ਬਾਬਾ ਫ਼ਰੀਦ ਯੂਨੀਵਰਸਿਟੀ ਗਏ ਸਨ ਤਾਂ ਉਨ੍ਹਾਂ ਨੇ ਡਾ&colon; ਰਾਜ ਬਹਾਦਰ ਨੂੰ ਆਪਣੀ ਕੁਰਸੀ &OpenCurlyQuote;ਤੇ ਬਿਠਾਇਆ ਸੀ। ਉਹ ਬਹੁਤ ਹੀ ਸਤਿਕਾਰਤ ਸ਼ਖਸੀਅਤ ਹਨ। ਹੋਰ ਵੀ ਬਹੁਤ ਸਾਰੇ ਸਿਆਸੀ ਲੀਡਰਾਂ ਨੇ ਇਸ ਦੀ ਨਿੰਦਾ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;