ਬਾਲੀਵੁੱਡ ਦੇ ਦਿੱਗਜ ਅਦਾਕਾਰ ਯੂਸਫ ਹੁਸੈਨ ਦਾ ਦਿਹਾਂਤ

0
1895

ਨਵੀਂ ਦਿੱਲੀ | ਬਾਲੀਵੁੱਡ ਦੇ ਦਿੱਗਜ ਅਦਾਕਾਰ ਯੂਸਫ ਹੁਸੈਨ ਦਾ ਦਿਹਾਂਤ ਹੋ ਗਿਆ ਹੈ। ਯੂਸਫ ਹੁਸੈਨ ਨੇ ਕਈ ਦਹਾਕਿਆਂ ਤੱਕ ਹਿੰਦੀ ਟੈਲੀਵਿਜ਼ਨ ਅਤੇ ਫਿਲਮ ਇੰਡਸਟਰੀ ਵਿੱਚ ਕੰਮ ਕੀਤਾ। ਉਨ੍ਹਾਂ ਨੇ ਕਈ ਪ੍ਰਾਜੈਕਟਾਂ ‘ਚ ਵੱਖ-ਵੱਖ ਕਿਰਦਾਰਾਂ ਦੀਆਂ ਭੂਮਿਕਾਵਾਂ ਨਿਭਾਈਆਂ।

ਫਿਲਮ ਨਿਰਮਾਤਾ ਹੰਸਲ ਮਹਿਤਾ ਨੇ ਆਪਣੇ ਸਹੁਰੇ ਦੇ ਦਿਹਾਂਤ ਦੀ ਖ਼ਬਰ ਦਿੱਤੀ ਹੈ। ਹੰਸਲ ਨੇ ਭਾਵਪੂਰਤ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ ਕਿ ਕਿਵੇਂ ਅਦਾਕਾਰ ਯੂਸਫ ਨੇ ਆਪਣੀ ਫਿਲਮ ਸ਼ਾਹਿਦ ‘ਤੇ ਕੰਮ ਕਰਦੇ ਸਮੇਂ ਉਨ੍ਹਾਂ ਦੀ ਮਦਦ ਕੀਤੀ।

ਹੰਸਲ ਨੇ ਦੱਸਿਆ ਕਿ ਕਿਵੇਂ ਯੂਸਫ ਹੁਸੈਨ ਤੋਂ ਬਿਨਾਂ ਜ਼ਿੰਦਗੀ ਪਹਿਲਾਂ ਵਰਗੀ ਨਹੀਂ ਹੋਵੇਗੀ। ਬਾਲੀਵੁੱਡ ਦੀਆਂ ਹੋਰ ਹਸਤੀਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ