&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਤੇ ਅਦਾਕਾਰਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ ਬਟੋਰ ਰਹੇ ਹਨ। ਫੈਨਜ਼ ਉਨ੍ਹਾਂ ਦੇ ਵਿਆਹ ਨਾਲ ਜੁੜੀ ਹਰ ਅਪਡੇਟ ਜਾਣਨ ਲਈ ਬੇਤਾਬ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਵਿੱਕੀ ਤੇ ਕੈਟ ਦੇ ਵਿਆਹ ਨਾਲ ਜੁੜੀਆਂ ਨਵੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਹੁਣ ਤੱਕ ਇਸ ਜੋੜੇ ਨੇ ਕਿਸੇ ਖਬਰ ਦੀ ਪੁਸ਼ਟੀ ਨਹੀਂ ਕੀਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਵਿੱਕੀ ਤੇ ਕੈਟਰੀਨਾ 9 ਦਸੰਬਰ ਨੂੰ ਵਿਆਹ ਦੇ ਬੰਧਨ &&num;8216&semi;ਚ ਬੱਝ ਜਾਣਗੇ। ਅਜਿਹੇ &&num;8216&semi;ਚ ਤਿਆਰੀਆਂ ਜ਼ੋਰਾਂ &&num;8216&semi;ਤੇ ਚੱਲ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Katrina1&period;jpg" alt&equals;"" data-id&equals;"23749" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Katrina1&period;jpg" data-link&equals;"https&colon;&sol;&sol;punjabibulletin&period;in&sol;rajasthan-minister-says-roads-will-be-like-katrina-kaifs-cheeks-people-keep-clapping-and-laughing&sol;katrina1&sol;" class&equals;"wp-image-23749"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਇਸ ਜੋੜੇ ਦੇ ਵਿਆਹ ਵਿੱਚ ਪ੍ਰਾਈਵੇਸੀ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਹੁਣ ਇਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ ਦੀਆਂ ਫੋਟੋਆਂ ਲੀਕ ਨਾ ਹੋਣ&comma; ਇਸ ਦੇ ਲਈ ਮੋਬਾਇਲ ਫੋਨ ਲਿਜਾਣ &&num;8216&semi;ਤੇ ਪਾਬੰਦੀ ਲਗਾਈ ਗਈ ਹੈ। ਅਜਿਹਾ ਕਰਨ ਪਿੱਛੇ ਇਕ ਵੱਡਾ ਕਾਰਨ ਵੀ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੀਡੀਆ ਰਿਪੋਰਟਾਂ ਮੁਤਾਬਕ ਕੈਟਰੀਨਾ ਤੇ ਵਿੱਕੀ ਦੀਆਂ ਤਸਵੀਰਾਂ ਇਕ ਅੰਤਰਰਾਸ਼ਟਰੀ ਮੈਗਜ਼ੀਨ ਵੱਲੋਂ ਰਿਲੀਜ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਵਿਆਹ ਵਿੱਚ ਵਧੇਰੇ ਪ੍ਰਾਈਵੇਸੀ ਬਣਾਉਣ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਰੋਹ ਦੇ ਆਲੇ-ਦੁਆਲੇ ਡਰੋਨ ਉਡਾਉਣ ਦੀ ਸਖਤ ਮਨਾਹੀ ਹੈ। ਜੇਕਰ ਕੋਈ ਡਰੋਨ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<figure class&equals;"wp-block-embed-instagram wp-block-embed is-type-rich is-provider-instagram"><div class&equals;"wp-block-embed&lowbar;&lowbar;wrapper">&NewLine;<amp-instagram data-shortcode&equals;"CW43yxKgrUa" layout&equals;"responsive" width&equals;"600" height&equals;"600" data-captioned><&sol;amp-instagram>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;