&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕੋਰੋਨਾ ਟੈਸਟਾਂ ਦਾ ਅੰਕੜਾ ਪੂਰਾ ਕਰਨ ਲਈ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਜਲੰਧਰ ਸ਼ਹਿਰ ਵਿੱਚ ਥਾਂ-ਥਾਂ ਨਾਕੇ ਲਗਾ ਕੇ ਕੋਰੋਨਾ ਸੈਂਪਲ ਲੈ ਰਹੀਆਂ ਹਨ। ਅਜਿਹੇ ਹੀ ਇੱਕ ਮਾਮਲੇ ਵਿੱਚ ਪਹਿਲਾਂ ਪੁਲਿਸ ਮੁਲਾਜ਼ਮ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਪਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਐਸਐਫ ਚੌਂਕ ਵਿੱਚ ਮਾਸਕ ਪਾ ਕੇ ਜਾ ਰਹੇ ਜ਼ਮੈਟੋ &OpenCurlyQuote;ਚ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਪੁਲਿਸ ਮੁਲਾਜ਼ਮ ਨੇ ਰੋਕਿਆ ਅਤੇ ਟੈਸਟ ਕਰਵਾਉਣ ਲਈ ਕਿਹਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨੌਜਵਾਨ ਨੇ ਸੈਂਕੜੇ ਵਾਰ ਕਿਹਾ ਕਿ ਮੈਂ ਕੰਮ ਉੱਤੇ ਜਾ ਰਿਹਾ ਹਾਂ ਮੈਨੂੰ ਜਾ ਲੈਣ ਦਿਓ ਪਰ ਪੁਲਿਸ ਮੁਲਾਜ਼ਮ ਨਾ ਮੰਨਿਆ। ਇਸ ਤੋਂ ਬਾਅਦ ਜ਼ਮੈਟੋ ਵਾਲੇ ਨੇ ਕਿਹਾ- ਤੁਸੀਂ ਧੱਕਾ ਕਰ ਰਹੇ ਹੋ&comma; ਪਹਿਲਾਂ ਆਪਣਾ ਟੈਸਟ ਕਰਵਾਓ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੀਡੀਆ ਦੇ ਸਾਹਮਣੇ ਪੁਲਿਸ ਮੁਲਾਜ਼ਮ ਨੇ ਪਹਿਲਾਂ ਆਪਣਾ ਟੈਸਟ ਕਰਵਾਇਆ ਫਿਰ ਜ਼ਮੈਟੋ ਵਾਲੇ ਦਾ ਸੈਂਪਲ ਲਿਆ ਗਿਆ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"qQoAjFOuqPU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;