Video : ਜਲੰਧਰ ਦੇ ਡਿਪਟੀ ਕਮਿਸ਼ਨਰ ਤੋਂ ਸੁਣੋ ਜਲੰਧਰ ਵਿੱਚ ਕਿਉਂ ਵੱਧ ਰਹੇ ਹਨ ਕੋਰੋਨਾ ਕੇਸ

0
1461

ਜਲੰਧਰ | ਜੇਕਰ ਤੁਸੀਂ ਸੋਚ ਰਹੇ ਹੋ ਕਿ ਜਲੰਧਰ ਵਿੱਚ ਆਖਿਰ ਕੋਰੋਨਾ ਦੇ ਕੇਸ ਕਿਉਂ ਵੱਧਦੇ ਜਾ ਰਹੇ ਹਨ ਤਾਂ ਇਸ ਦਾ ਜਵਾਬ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦਿੱਤਾ ਹੈ।

ਡੀਸੀ ਦਾ ਕਹਿਣਾ ਹੈ ਕਿ ਅਸੀਂ ਜਾਂਚ ਦੀ ਗਿਣਤੀ ਵਧਾ ਦਿੱਤੀ ਹੈ ਤਾਂ ਜੋ ਪਹਿਲੀ ਸਟੇਜ ਉੱਤੇ ਹੀ ਕੋਰੋਨਾ ਨੂੰ ਰੋਕਿਆ ਜਾ ਸਕੇ। ਇਸ ਲਈ ਪਾਜੀਟਿਵ ਕੇਸ ਜਿਆਦਾ ਆ ਰਹੇ ਹਨ। ਜਲਦੀ ਪਤਾ ਲੱਗਣ ਨਾਲ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ।

ਵੇਖੋ ਵੀਡੀਓ…

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।