ਜਲੰਧਰ | ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਕਾਂਗਰਸ ਦਫ਼ਤਰ ਆਏ। ਵਿਧਾਇਕਾਂ ਦੀ ਮੌਜੂਦਗੀ ‘ਚ ਸਿੱਧੂ ਨੇ ਧਮਾਕੇਦਾਰ ਭਾਸ਼ਣ ਦਿੱਤਾ।
ਸਿੱਧੂ ਨੇ ਬਿਨਾਂ ਨਾਂ ਲਏ ਜਿਥੇ ਅਕਾਲੀ ਦਲ ਨੂੰ ਰਗੜੇ ਲਾਏ, ਉਥੇ ਹੀ ਨਾਂ ਲੈ-ਲੈ ਕੇ ਆਮ ਆਦਮੀ ਪਾਰਟੀ ਨੂੰ ਵੀ ਕੋਸਿਆ।
ਸੁਣੋ ਹੋਰ ਕੀ-ਕੀ ਬੋਲੇ ਸਿੱਧੂ –
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)