&NewLine;<p class&equals;"wp-block-paragraph"><strong>Viral News &vert; <&sol;strong>ਸਿੰਘੂ ਬਾਰਡਰ &OpenCurlyQuote;ਤੇ ਹੋਏ ਕਤਲ ਦਾ ਮਾਮਲਾ ਦਿਨੋ-ਦਿਨ ਤੂਲ ਫੜਦਾ ਜਾ ਰਿਹਾ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਦਾ ਇਸ ਮਾਮਲੇ &OpenCurlyQuote;ਤੇ ਵੱਡਾ ਬਿਆਨ ਸਾਹਮਣੇ ਆਇਆ ਹੈ&comma; ਜਿਸ ਵਿੱਚ ਉਨ੍ਹਾਂ ਬਿਨਾਂ ਦਸਤਾਰ ਵਾਲੇ ਲੋਕਾਂ ਨੂੰ ਗੁਰੂਘਰ ਜਾਣ ਤੋਂ ਸਾਵਧਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਤੇ ਉਥੇ ਬੇਅਦਬੀ ਦੇ ਨਾਂ &OpenCurlyQuote;ਤੇ ਕੋਈ ਬਦਲਾ ਨਾ ਲੈ ਲਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਢੱਡਰੀਆਂਵਾਲੇ ਨੇ ਕਿਹਾ ਕਿ ਸਾਰੇ ਰੁਮਾਲਿਆਂ ਵਾਲੇ &lpar;ਬਿਨਾਂ ਦਸਤਾਰ ਵਾਲੇ&rpar; ਗੁਰੂ ਘਰ ਮੱਥਾ ਟੇਕਣ ਜਾਣ ਤਾਂ ਵੇਖ ਲੈਣ ਕਿ ਅੰਦਰ 4-5 ਬੰਦੇ ਬੈਠੇ ਹੋਣ&comma; ਉਥੇ ਇਕੱਲੇ ਨਾ ਜਾਈਓ। ਇਹ ਨਾ ਹੋਵੇ ਕਿ ਮੱਥਾ ਟੇਕ ਕੇ&comma; ਪਰਿਕਰਮਾ ਕਰਕੇ ਬਾਹਰ ਆਓ ਤਾਂ ਤੁਹਾਡੇ ਤੋਂ ਬੇਅਦਬੀ ਦੇ ਨਾਂ &OpenCurlyQuote;ਤੇ ਬਦਲਾ ਲੈ ਲਿਆ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਰੁਮਾਲੇ ਵਾਲੇ ਸੋਚ-ਸਮਝ ਕੇ ਗੁਰਦੁਆਰੇ ਜਾਣ। ਜਿਹੜੇ ਗੁਰਦੁਆਰਿਆਂ ਵਿੱਚ ਕੈਮਰੇ ਲੱਗੇ ਹਨ&comma; ਉਥੇ ਹੀ ਜਾਈਓ ਤੇ ਜਿਥੇ ਨਹੀਂ ਲੱਗੇ&comma; ਉਥੇ ਕੈਮਰੇ ਲਗਵਾਓ&comma; ਨਹੀਂ ਤਾਂ ਬੇਅਦਬੀ ਦੇ ਨਾਂ &OpenCurlyQuote;ਤੇ ਆਪਣੀਆਂ ਦੁਸ਼ਮਣੀਆਂ ਨਾ ਕੱਢ ਦਿੱਤੀਆਂ ਜਾਣ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਢੱਡਰੀਆਂਵਾਲੇ ਨੇ ਇਸ ਕਤਲ ਨੂੰ ਲੈ ਕੇ ਨਿਹੰਗ ਸਿੰਘਾਂ &OpenCurlyQuote;ਤੇ ਵੀ ਕਈ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦਾ ਅਜੇ ਤੱਕ ਕੋਈ ਸਬੂਤ ਨਹੀਂ ਮਿਲਿਆ&comma; ਜੇ ਸੱਚਮੁੱਚ ਬੇਅਦਬੀ ਹੋਈ ਹੁੰਦੀ ਤੇ ਇਸ ਦੀ ਕੋਈ ਵੀਡੀਓ ਹੁੰਦੀ ਤਾਂ ਸਾਹਮਣੇ ਜ਼ਰੂਰ ਆਉਂਦੀ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਤਰਨਤਾਰਨ ਦੇ ਰਹਿਣ ਵਾਲੇ ਲਖਬੀਰ ਸਿੰਘ ਦਾ ਦੁਸਹਿਰੇ ਵਾਲੇ ਦਿਨ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਲਾਸ਼ ਕਿਸਾਨ ਮੰਚ ਦੇ ਸਾਹਮਣੇ ਬੈਰੀਕੇਡ &OpenCurlyQuote;ਤੇ ਕਈ ਘੰਟਿਆਂ ਤੱਕ ਲਟਕਦੀ ਰਹੀ। ਦੋਸ਼ ਹੈ ਕਿ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"SCMStn&lowbar;3gTA" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;