&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ&comma; ਬਲਾਕ ਖਮਾਣੋਂ&comma; ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37&comma;55&comma;000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਇਕ ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਉਕਤ ਪਿੰਡ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਨੂੰ 37&comma;55&comma;000 ਰੁਪਏ ਦੀਆਂ ਵਿਕਾਸ ਸਬੰਧੀ ਗਰਾਂਟਾਂ ਪ੍ਰਾਪਤ ਹੋਈਆਂ ਸਨ। ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਨੇ ਗੁਰਦੀਪ ਸਿੰਘ&comma; ਜੂਨੀਅਰ ਇੰਜੀਨੀਅਰ &lpar;ਜੇ&period;ਈ&period;&rpar;&comma; ਪੰਚਾਇਤੀ ਰਾਜ ਖਮਾਣੋਂ ਅਤੇ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਮਿਲੀਭੁਗਤ ਨਾਲ ਉਕਤ ਰਾਸ਼ੀ ਦਾ ਗਬਨ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਵੀ ਪਾਇਆ ਹੈ ਕਿ ਗੁਰਦੀਪ ਸਿੰਘ ਜੇ&period;ਈ&period; ਨੇ ਗ੍ਰਾਮ ਪੰਚਾਇਤ ਦੇ ਮਿਣਤੀ ਇੰਦਰਾਜ ਰਜਿਸਟਰ &lpar;ਐਮ&period;ਬੀ&period; ਬੁੱਕ&rpar; ਵਿਚ ਉਕਤ ਗ੍ਰਾਂਟਾਂ ਦੀ ਕੋਈ ਐਂਟਰੀ ਨਹੀਂ ਕੀਤੀ। ਉਪਰੋਕਤ ਗਰਾਂਟਾਂ ਵਿਚੋਂ&comma; ਬਿਊਰੋ ਨੇ 19&comma;05&comma;000 ਰੁਪਏ ਦਾ ਮੁਲਾਂਕਣ ਕੀਤਾ ਪਰ ਇਸ ਦੇ ਵੇਰਵੇ ਐਮ&period;ਬੀ&period; ਬੁੱਕ ਵਿਚ ਦਰਜ ਨਹੀਂ ਕੀਤੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਗਰਾਂਟਾਂ ਵਿਚ ਘਪਲਾ ਕਰਨ ਉਪਰੰਤ ਗੁਰਦੀਪ ਸਿੰਘ ਜੇ&period;ਈ&period; ਨੇ ਇਸ ਸਬੰਧੀ ਵਰਤੋਂ ਸਰਟੀਫਿਕੇਟ &&num;8216&semi;ਤੇ ਦਸਤਖਤ ਕਰਕੇ ਬੀ&period;ਡੀ&period;ਪੀ&period;ਓ&period; ਖਮਾਣੋਂ ਤੋਂ ਜਾਰੀ ਕਰਵਾ ਲਿਆ ਸੀ।<br>ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਇਸ ਘਪਲੇ ਵਿਚ ਦੋਸ਼ੀ ਗੁਰਦੀਪ ਸਿੰਘ&comma; ਜੇ&period;ਈ&period; ਅਤੇ ਬਲਦੇਵ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਇਸ ਵਿਚ ਸ਼ਾਮਲ ਹੋਰਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;