&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ &&num;8216&semi;ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ&comma; ਪਿੰਡ ਮੱਟਰਾਂ&comma; ਐਸ&period;ਏ&period;ਐਸ&period;ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।<br>ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ &&num;8216&semi;ਤੇ ਦਰਜ ਕਰਵਾਈ ਸ਼ਿਕਾਇਤ &&num;8216&semi;ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।<br>ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ&period;ਏ&period;ਐਸ&period; ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ &&num;8216&semi;ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10&comma;000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।<br>ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਸਰਪੰਚ ਵਿਰੁੱਧ ਪੁਲਿਸ ਥਾਣਾ&comma; ਐਸ&period;ਏ&period;ਐਸ&period;ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;