&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਭ੍ਰਿਸ਼ਟਾਚਾਰ ਦੇ ਮਾਮਲੇ &OpenCurlyQuote;ਚ ਸਸਪੈਂਡ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਤੋਂ ਚਾਰ ਦਿਨ ਬਾਅਦ ਸ਼ਨੀਵਾਰ ਨੂੰ ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਘਰੋਂ ਸੋਨਾ ਅਤੇ ਮੋਬਾਇਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਵਿਜੀਲੈਂਸ ਜਾਂਚ ਦੌਰਾਨ ਸੰਜੇ ਪੋਪਲੀ ਦੇ ਨੌਜਵਾਨ ਬੇਟੇ ਦੀ ਮੌਤ ਹੋ ਗਈ। ਪਰਿਵਾਰ ਨੇ ਵਿਜੀਲੈਂਸ ਅਫਸਰਾਂ &OpenCurlyQuote;ਤੇ ਬੇਟੇ ਨੂੰ ਗੋਲੀ ਮਾਰਨ ਦਾ ਇਲਜਾਮ ਲਗਾਇਆ ਸੀ। ਵਿਵਾਦਾਂ ਵਿੱਚ ਘਿਰੀ ਵਿਜੀਲੈਂਸ ਟੀਮ ਨੇ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਕਰਕੇ ਸਫਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਮੌਤ ਦਾ ਨਹੀਂ ਪਤਾ। ਉਨ੍ਹਾਂ ਦੇ ਜਾਣ ਤੋਂ ਬਾਅਦ ਇਹ ਘਟਨਾ ਵਾਪਰੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰੀ ਬੁਲਾਰੇ ਨੇ ਪ੍ਰੈੱਸ ਰਿਲੀਜ਼ ਜਾਰੀ ਕਰਕੇ ਕਿਹਾ ਕਿ ਅੱਜ ਸੈਕਟਰ 11&comma; ਚੰਡੀਗੜ੍ਹ ਵਿਖੇ ਉਸ ਦੇ ਘਰ ਦੇ ਸਟੋਰ ਰੂਮ &OpenCurlyQuote;ਚੋਂ 12 ਕਿਲੋ ਸੋਨਾ&comma; 3 ਕਿਲੋ ਚਾਂਦੀ&comma; ਚਾਰ ਐਪਲ ਆਈਫੋਨ&comma; ਇੱਕ ਸੈਮਸੰਗ ਫੋਲਡ ਫੋਨ ਅਤੇ ਦੋ ਸੈਮਸੰਗ ਸਮਾਰਟਵਾਚਾਂ ਬਰਾਮਦ ਕੀਤੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">12 ਕਿਲੋਗ੍ਰਾਮ ਸੋਨੇ ਵਿੱਚ 9 ਸੋਨੇ ਦੀਆਂ ਇੱਟਾਂ &lpar;ਹਰੇਕ 1 ਕਿਲੋਗ੍ਰਾਮ&rpar;&comma; 49 ਸੋਨੇ ਦੇ ਬਿਸਕੁਟ ਅਤੇ 12 ਸੋਨੇ ਦੇ ਸਿੱਕੇ ਸ਼ਾਮਲ ਹਨ&comma; ਜਦੋਂ ਕਿ 3 ਕਿਲੋ ਚਾਂਦੀ ਵਿੱਚ 3 ਚਾਂਦੀ ਦੀਆਂ ਇੱਟਾਂ &lpar;ਹਰੇਕ 1 ਕਿਲੋਗ੍ਰਾਮ&rpar; ਅਤੇ 18 ਚਾਂਦੀ ਦੇ ਸਿੱਕੇ &lpar;ਹਰੇਕ 10 ਗ੍ਰਾਮ&rpar; ਸ਼ਾਮਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਟੈਂਡਰਾਂ ਨੂੰ ਮਨਜ਼ੂਰੀ ਦੇਣ ਵਾਸਤੇ 7 ਲੱਖ ਰੁਪਏ ਦੀ ਰਿਸ਼ਵਤ ਵਜੋਂ 1 ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ 20 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਸਾਥੀ ਜਿਸਦੀ ਪਛਾਣ ਸੰਦੀਪ ਵਾਟਸ ਵਜੋਂ ਹੋਈ ਹੈ&comma; ਨੂੰ ਵੀ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਵਿਜੀਲੈਂਸ ਬਿਓਰੋ ਦੀ ਟੀਮ ਨੇ ਉਸ ਦੇ ਘਰ &&num;8216&semi;ਤੇ ਛਾਪੇਮਾਰੀ ਕੀਤੀ ਅਤੇ ਘਰ ਦੇ ਸਟੋਰ ਰੂਮ ਵਿੱਚ ਲੁਕਾ ਕੇ ਰੱਖਿਆ ਸੋਨਾ&comma; ਚਾਂਦੀ ਅਤੇ ਮੋਬਾਈਲ ਫੋਨ ਬਰਾਮਦ ਕੀਤੇ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਘਟਨਾ ਨਾਲ ਜੁੜੇ ਅੱਜ ਦੇ ਵੀਡੀਓ ਵੇਖੋ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"1c9LUPb5GAY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"IX7ZwMOAxY8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;