&NewLine;<p class&equals;"wp-block-paragraph"><strong>ਜਲੰਧਰ&vert;<&sol;strong> ਵਿਜੀਲੈਂਸ ਨੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਸਬੰਧੀ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਨੋਟਿਸ ਭੇਜ ਕੇ 16 ਜੂਨ ਨੂੰ ਜਲੰਧਰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਨੋਟਿਸ &&num;8216&semi;ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਅਟਾਰਨੀ ਜਨਰਲ ਰਾਹੀਂ ਦਿੱਤੇ ਗਏ ਪ੍ਰਸ਼ਨਾਵਲੀ ਦੇ ਜਵਾਬਾਂ ਦੇ ਨਾਲ ਪੇਸ਼ ਹੋਣਾ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਸਾਲ ਮਾਰਚ ਮਹੀਨੇ ਇਸ ਪ੍ਰਾਜੈਕਟ ਸਬੰਧੀ ਜਾਂਚ ਸ਼ੁਰੂ ਕੀਤੀ ਸੀ। ਸ਼ਿਕਾਇਤ ਹੈ ਕਿ ਇਹ ਪ੍ਰਾਜੈਕਟ ਬਣਾਉਣ ਸਮੇਂ ਫੰਡਾਂ ਦੀ ਦੁਰਵਰਤੋਂ ਹੋਈ ਹੈ। ਜਿਸ ਲਈ ਕੁਝ ਸਮਾਂ ਪਹਿਲਾਂ ਪ੍ਰਬੰਧਕੀ ਕਮੇਟੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਤਲਬ ਕੀਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਪ੍ਰਾਜੈਕਟ ਦਾ ਬਜਟ 315 ਕਰੋੜ ਰੁਪਏ ਸੀ। ਇਸ ਤਫ਼ਤੀਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ 2014-2016 ਵਿੱਚ ਇਸ ਦੀ ਉਸਾਰੀ ਦੌਰਾਨ ਕਿੰਨਾ ਪੈਸਾ ਪਾਸ ਕੀਤਾ ਗਿਆ&comma; ਇਸ ਪੈਸੇ ਦੀ ਵਰਤੋਂ ਕਿਵੇਂ ਅਤੇ ਕਿੱਥੇ ਕੀਤੀ ਗਈ&comma; ਇਸ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੈਸਾ ਅਲਾਟ ਅਤੇ ਵਰਤਿਆ ਗਿਆ&comma; ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong> ਪੰਜਾਬ ਵਿਜੀਲੈਂਸ ਬਿਊਰੋ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਭੇਜਿਆ ਤੀਜਾ ਨੋਟਿਸ <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"> ਵਿਜੀਲੈਂਸ ਨੇ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਪਹਿਲਾ ਨੋਟਿਸ 24 ਮਈ ਨੂੰ ਭੇਜਿਆ ਸੀ ਅਤੇ ਹਮਦਰਦ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਨਿੱਜੀ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਨੂੰ ਪੱਤਰ ਲਿਖਿਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;