&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਫਾਰਮ ਹਾਊਸ ਤੇ ਹੋਰ ਥਾਵਾਂ ’ਤੇ ਮੁਲਾਂਕਣ ਲਈ ਕਾਰਵਾਈ ਕੀਤੀ ਹੈ। <br><br>ਇਸ ਲਈ ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ੍ਹ ਤੋਂ ਵਿਸ਼ੇਸ ਤੌਰ ’ਤੇ ਤਕਨੀਕੀ ਟੀਮ ਭੇਜੀ ਗਈ ਸੀ। ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਐੱਸ&period; ਐੱਸ&period; ਪੀ&period; ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਫਾਰਮ ਹਾਊਸ&comma; ਹੋਟਲ ਅਤੇ ਇਕ ਗੋਦਾਮ ਦੀ ਪੜਤਾਲ ਕੀਤੀ ਗਈ। <br><br>ਉਨ੍ਹਾਂ ਦੱਸਿਆ ਕਿ ਵਿਜੀਲੈਂਸ ਟੀਮ ਫ਼ਾਰਮ ਹਾਊਸ ਅਤੇ ਹੋਟਲ ਵਿਚ ਪਹੁੰਚੀ ਅਤੇ ਹੁਣ ਤੱਕ ਜਾਂਚ ਜਾਰੀ <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;