ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਹਰਜੋਤ ਕਮਲ ਨੂੰ ਵਿਜੀਲੈਂਸ ਨੇ ਕੀਤਾ ਤਲਬ

0
534

ਚੰਡੀਗੜ੍ਹ| ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਮੋਗਾ ਤੋਂ ਸਾਬਕਾ ਵਿਧਾਇਕ ਹਰਜੋਤ ਕਮਲ ਨੂੰ ਪੰਜਾਬ ਵਿਜੀਲੈਂਸ ਵਲੋਂ ਸੰਮਨ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਭਲਕੇ ਉਨ੍ਹਾਂ ਕੋਲੋਂ ਪੁਰਾਣੇ ਫੰਡਾਂ ਦੀ ਜਾਂਚ ਦੇ ਮਾਮਲੇ ਵਿਚ ਪੁਛਗਿਛ ਕੀਤੀ ਜਾਵੇਗੀ।