&NewLine;<p class&equals;"wp-block-paragraph"><strong>ਮਾਨਸਾ &colon; <&sol;strong>ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਵਾਸੀਆਂ ਨੇ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਗੁਰੂਘਰ &&num;8216&semi;ਚ ਇਸ ਸੰਬੰਧੀ ਸਭ ਨੂੰ ਸੂਚਿਤ ਕੀਤਾ ਗਿਆ ਹੈ। ਸਿੱਧੂ ਦੇ ਕਤਲ ਖ਼ਿਲਾਫ਼ ਅਤੇ ਉਸ ਨੂੰ ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਕਾਲੀ ਦੀਵਾਲੀ ਮਨਾਈ ਜਾਵੇਗੀ। ਜਿਸ ਲਈ ਪਿੰਡ ਮੂਸਾ &&num;8216&semi;ਚ ਨਾ ਤਾਂ ਦੀਵੇ ਜਗਾਏ ਜਾਣਗੇ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਧਾਰਮਿਕ ਥਾਵਾਂ &&num;8216&semi;ਤੇ ਵੀ ਦੀਪਮਾਲਾ ਨਾ ਕਰਨ ਲਈ ਵੀ ਲੋਕਾਂ ਨੂੰ ਅਪੀਲ ਕੀਤੀ à¨—ਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸੰਬੰਧੀ ਗੱਲ ਕਰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਸਾਨੂੰ ਅੰਦਾਜ਼ਾ ਨਹੀਂ ਸੀ ਕਿ ਪਿੰਡ ਵਾਸੀ ਉਨ੍ਹਾਂ ਦੇ ਦੁੱਖ &&num;8216&semi;ਚ ਸ਼ਾਮਲ ਹੋਣ ਲਈ ਇਹ ਰਾਹ ਅਪਣਾਉਣਗੇ। ਇਸ ਮੌਕੇ ਮੂਸੇਵਾਲਾ ਦੇ ਇਕ à¨ªà©à¨°à¨¸à¨¼à©°à¨¸à¨• ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਪਿੰਡ ਮੂਸਾ &&num;8216&semi;ਚ ਬਣਾਈ ਸਿੱਧੂ ਦੀ ਸਮਾਧ &&num;8216&semi;ਤੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਗੁਰਬਾਣੀ ਦੇ ਜਾਪ ਹੋਣਗੇ ਅਤੇ ਬਾਅਦ ਵਿੱਚ ਸਮਾਧ ਤੋਂ ਲੈ ਕੇ ਘਰ ਤੱਕ ਕੈਂਡਲ ਮਾਰਚ ਕੱਢਿਆ ਜਾਵੇਗੀ। à¨¦à©±à¨¸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ 5 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਇਸ ਕਤਲਕਾਂਡ ਦੇ ਮੁੱਖ ਦੋਸ਼ੀਆਂ ਤੱਕ ਨਹੀਂ ਪਹੁੰਚ ਸਕੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਇਸ &&num;8216&semi;ਚ ਨਾਮਜ਼ਦ ਕਈ ਮੁਲਜ਼ਮ ਪੁਲਸ ਦੀ ਗ੍ਰਿਫ਼ਤ &&num;8216&semi;ਚ ਹਨ ਪਰ ਇਸ ਸੰਬੰਧੀ ਹੁਣ ਤੱਕ ਕਿਸੇ ਨੂੰ ਨਹੀਂ ਪਤਾ ਕਿ ਇਸ ਦਾ ਮਾਸਟਰ ਮਾਈਂਡ ਕੌਣ ਹੈ ਅਤੇ ਕਿਸ ਕਾਰਨ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਪ੍ਰਸ਼ੰਸਕਾਂ ਵੱਲੋਂ ਇਨਸਾਫ਼ ਦਵਾਉਣ ਲਈ ਕੈਂਡਲ ਮਾਰਚ ਕੱਢੇ ਜਾਂਦੇ ਰਹੇ ਹਨ। ਸਿੱਧੂ ਦੇ ਮਾਤਾ-ਪਿਤਾ ਤਾਂ ਕਹਿੰਦੇ ਹਨ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੁਝ ਖ਼ਾਸ ਉਮੀਦ ਨਹੀਂ ਹੈ ਪਰ ਲੋਕ ਉਨ੍ਹਾਂ ਨਾਲ ਸ਼ੁਰੂ ਤੋਂ ਖੜ੍ਹੇ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਦਾ ਬਹੁਤ ਹੌਂਸਲਾ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਸਾਰੇ ਸ਼ੂਟਰਾਂ ਨੂੰ ਤਾਂ ਪੁਲਸ  à¨¨à©‡ ਕਾਬੂ ਕਰ ਲਿਆ ਹੈ ਅਤੇ 2 ਪੁਲਸ ਮੁਕਾਬਲੇ &&num;8216&semi;ਚ ਮਾਰੇ ਜਾ ਚੁੱਕੇ ਹਨ ਪਰ ਫਿਰ ਵੀ ਗਾਇਕ ਸ਼ੁੱਭਦੀਪ ਦੇ ਮਾਤਾ-ਪਿਤਾ ਇਸ ਨੂੰ ਇਨਸਾਫ਼ ਨਹੀਂ ਮੰਨਦੇ ਅਤੇ ਲਗਾਤਾਰ ਪੁੱਤਰ ਦੇ ਮੌਤ ਪਿੱਛੇ ਮਾਸਟਰਮਾਈਂਡ ਨੂੰ ਕਾਬੂ ਕਰਨ ਦੀ ਮੰਗ ਕਰ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;