ਜਲੰਧਰ | ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਜਲੰਧਰ ਸਥਿਤ ਘਰ ‘ਚ ਟੀਚਰਾਂ ਤੇ ਪੁਲਿਸ ‘ਚ ਜ਼ਬਰਦਸਤ ਝੜਪ ਹੋਈ। ਇਸ ਦੌਰਾਨ ਕਈ ਮਹਿਲਾ ਟੀਚਰਾਂ ਦੇ ਸੱਟਾਂ ਵੱਜੀਆਂ।

ਪੁਲਿਸ ਨਾਲ ਝੜਪ ਤੋਂ ਬਾਅਦ ਟੀਚਰਾਂ ਨੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਤੇ ਸਿੱਖਿਆ ਮੰਤਰੀ ਤੇ ਕਾਂਗਰਸ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਲਾਏ।

ਵੇਖੋ Video

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ