<div><strong>ਜਲੰਧਰ&comma; 29 ਮਾਰਚ &vert; <&sol;strong>ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ &&num;8216&semi;ਯੁੱਧ ਨਸ਼ਿਆਂ ਵਿਰੁੱਧ ਮੁਹਿੰਮ&&num;8217&semi; ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਵੱਡਾ ਕਦਮ ਚੁੱਕਦਿਆਂ ਤਿੰਨ ਦਵਾਈਆਂ ਦੀ ਸੇਲ ਨੂੰ ਨਿਯੰਤਰਿਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।<&sol;div>&NewLine;<div>ਬਿਨ੍ਹਾਂ ਲਾਈਸੈਂਸ&comma; ਬਿਨ੍ਹਾਂ ਰਿਕਾਰਡ  ਅਤੇ ਬਿਨ੍ਹਾਂ ਮਾਹਰ ਡਾਕਟਰ ਦੀ ਪਰਚੀ ਤੋਂ ਕੈਮਿਸਟ ਦੁਕਾਨਾਂ &&num;8216&semi;ਤੇ ਇਹਨਾਂ ਨੂੰ ਵੇਚਣ ’ਤੇ ਰੋਕ ਲਗਾ ਦਿੱਤੀ ਗਈ ਹੈ।<&sol;div>&NewLine;<div><&sol;div>&NewLine;<div>ਜ਼ਿਲ੍ਹਾ ਮੈਜਿਸਟਰੇਟ ਡਾ&period; ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਏਰੀਆ ਵਿੱਚ ਪ੍ਰੀਗੇਬਲਿਨ ਕੈਪਸੂਲ &lpar;Pregabalin Capsules&rpar;&comma; ਗੈਬਾਪੇਨਟਿਨ ਕੈਪਸੂਲ &lpar;Gabapentin Capsules&rpar; ਅਤੇ ਐਨਾਫੋਰਟਨ &lpar;Anafortan Injection&rpar; ਇੰਜੈਕਸ਼ਨ ਨੂੰ ਬਿਨ੍ਹਾਂ ਲਾਈਸੈਂਸ ਰੱਖਣ&comma; ਮਨਜ਼ੂਰ ਸ਼ੁਦਾ ਮਾਤਰਾ ਤੋਂ ਵੱਧ ਰੱਖਣ&sol;ਵੇਚਣ&comma; ਬਿਨ੍ਹਾਂ ਬਿੱਲ ਤੇ ਰਿਕਾਰਡ ਦੇ ਖਰੀਦਣ ਤੇ ਵੇਚਣ ਅਤੇ ਬਿਨ੍ਹਾਂ ਮਾਹਰ ਡਾਕਟਰ ਦੀ ਪਰਚੀ ਤੋਂ ਕੈਮਿਸਟ ਦੁਕਾਨਾਂ ਤੇ ਵੇਚਣ ’ਤੇ ਰੋਕ ਲਗਾਈ ਗਈ ਹੈ।<&sol;div>&NewLine;<div><&sol;div>&NewLine;<div>ਇਹ ਹੁਕਮ ਅਗਲੇ ਦੋ ਮਹੀਨੇ ਲਈ ਲਾਗੂ ਰਹੇਗਾ। ਜ਼ਿਕਰਯੋਗ ਹੈ ਉਕਤ ਦੋ ਕੈਪਸੂਲ ਅਤੇ ਇੰਜੈਕਸ਼ਨ ਦੀ ਨਸ਼ੇ ਲਈ ਵਰਤੋਂ ਕੀਤੇ ਜਾਣ ਸਬੰਧੀ ਜਾਣਕਾਰੀ ਪ੍ਰਾਪਤ ਹੋਣ &&num;8216&semi;ਤੇ ਡਿਪਟੀ ਕਮਿਸ਼ਨਰ ਵਲੋਂ ਇਹ ਵੱਡਾ ਐਕਸ਼ਨ ਲਿਆ ਗਿਆ ਹੈ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;