<p><strong>ਨਵੀਂ ਦਿੱਲੀ&comma; 27 ਨਵੰਬਰ&vert;<&sol;strong> à¨®à©Œà¨¸à¨® ਵਿਭਾਗ &lpar;IMD&rpar; ਨੇ ਸੋਮਵਾਰ ਨੂੰ ਮਹਾਰਾਸ਼ਟਰ&comma; ਰਾਜਸਥਾਨ ਅਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਨਾਲ ਹੀ ਪੰਜਾਬ&comma; ਹਰਿਆਣਾ&comma; ਪੱਛਮੀ ਉੱਤਰ ਪ੍ਰਦੇਸ਼&comma; ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ &&num;8216&semi;ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।<&sol;p>&NewLine;<p><strong>ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ&colon;<&sol;strong> à¨¦à©±à¨–ਣੀ ਰਾਜਸਥਾਨ&comma; ਮਹਾਰਾਸ਼ਟਰ ਅਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਵਿੱਚ ਗਰਜ&comma; ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਤ ਸਮੇਂ ਪੰਜਾਬ&comma; ਹਰਿਆਣਾ&comma; ਪੱਛਮੀ ਉੱਤਰ ਪ੍ਰਦੇਸ਼&comma; ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ &&num;8216&semi;ਐਕਸ&&num;8217&semi; &&num;8216&semi;ਤੇ ਇਕ ਹੋਰ ਪੋਸਟ ਵਿਚ ਕਿਹਾ&comma; &&num;8216&semi;ਮਹਾਰਾਸ਼ਟਰ&comma; ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਗਰਜ&comma; ਤੇਜ਼ ਹਵਾਵਾਂ&comma; ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;