&NewLine;<p class&equals;"wp-block-paragraph"><strong>ਚੰਡੀਗੜ੍ਹ&comma; 15 ਅਕਤੂਬਰ&vert;<&sol;strong> ਭਾਰਤੀ ਮੌਸਮ ਵਿਭਾਗ &lpar;ਆਈਐਮਡੀ&rpar; ਨੇ ਕਿਹਾ ਹੈ ਕਿ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਵਿੱਚ ਦੇਸ਼ ਦੇ ਉੱਤਰ-ਪੱਛਮੀ ਅਤੇ ਮੱਧ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਇਹ ਇਸ ਸੀਜ਼ਨ ਦੀ ਪਹਿਲੀ ਤੀਬਰ ਪੱਛਮੀ ਗੜਬੜੀ ਹੈ ਅਤੇ ਇਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ ਨੂੰ ਉੱਤਰਾਖੰਡ&comma; ਪੰਜਾਬ&comma; ਹਰਿਆਣਾ ਅਤੇ ਦਿੱਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਤਾਮਿਲਨਾਡੂ&comma; ਕੇਰਲ&comma; ਪੁਡੂਚੇਰੀ&comma; ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 21 ਅਕਤੂਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਈਐੱਮਡੀ ਨੇ ਕਿਹਾ ਕਿ ਅਜਿਹਾ ਪੱਛਮੀ ਗੜਬੜ ਕਾਰਨ ਹੋ ਰਿਹਾ ਹੈ ਤੇ ਇਹ 17 ਅਕਤੂਬਰ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ। ਸੋਮਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਨਤੀਜੇ ਵਜੋਂ ਖੇਤਰ ਵਿੱਚ 17 ਅਕਤੂਬਰ ਤੋਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਾਰੇ ਕੁਝ ਵਿਚਾਲੇ ਕਿਸਾਨਾਂ ਦੇ ਦਿਲ ਦੀ ਧੜਕਣ ਵਧਣ ਲੱਗੀ ਹੈ&comma; ਕਿਉਂਕਿ ਕਿਸਾਨਾਂ ਦਾ 2 ਦਿਨ ਪਹਿਲਾਂ ਪਏ ਮੀਂਹ ਕਾਰਨ ਪਹਿਲਾਂ ਹੀ ਕਾਫੀ ਨੁਕਸਾਨ ਹੋ ਚੁੱਕਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਭਲਕੇ ਯਾਨੀ ਸੋਮਵਾਰ ਨੂੰ ਇਕ ਵਾਰ ਫਿਰ ਭਾਰੀ ਮੀਂਹ ਪੈਂਦਾ ਹੈ ਤਾਂ ਕਿਸਾਨਾਂ ਦੀਆਂ ਪੱਕਣ ਨੇੜੇ ਖੜ੍ਹੀਆਂ ਫਸਲਾਂ ਬੁਰੀ ਤਰ੍ਹਾਂ ਨੁਕਸਾਨੀਆਂ ਜਾਣਗੀਆਂ&comma; ਜੋ ਕਿ ਕਿਸਾਨਾਂ ਲਈ ਹੋਰ ਵੀ ਘਾਤਕ ਹੋਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;