&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਫਾਜ਼ਿਲਕਾ&comma; ਮੁਕਤਸਰ&comma; ਫਰੀਦਕੋਟ&comma; ਮੋਗਾ&comma; ਫਿਰੋਜ਼ਪੁਰ&comma; ਜਲੰਧਰ&comma; ਤਰਨਤਾਰਨ&comma; ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੁਝ ਇਲਾਕਿਆਂ &OpenCurlyQuote;ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੋਰ ਹੇਠਾਂ ਲਿਆਂਦਾ ਪਰ ਹਿਮਾਚਲ &OpenCurlyQuote;ਚ ਮੀਂਹ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਕਿਉਕਿ ਆਉਣ ਵਾਲੇ 3 ਦਿਨਾਂ &OpenCurlyQuote;ਚ ਹਿਮਾਚਲ &OpenCurlyQuote;ਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ&comma; ਜਿਸ ਕਾਰਨ ਭਾਖੜਾ ਡੈਮ &OpenCurlyQuote;ਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦੀ ਸੰਭਾਵਨਾ ਹੈ।<br><br>ਦੱਸ ਦਈਏ ਕਿ ਸਿਹਤ ਮੰਤਰੀ ਡਾ&period; ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;