&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਉੱਚ ਵਿੱਦਿਆ ਲਈ ਵਜ਼ੀਫਾ ਲਾਜ਼ਮੀ ਮਿਲੇ&comma; ਇਸ ਲਈ ਸਿੱਖਿਆ ਵਿਭਾਗ ਕਾਫੀ ਸਖਤ ਹੋ ਗਿਆ ਹੈ। ਅਜਿਹੇ &&num;8216&semi;ਚ ਹੁਣ ਵੱਖ-ਵੱਖ ਸਕੀਮਾਂ &&num;8216&semi;ਚ ਯੋਗ ਵਿਦਿਆਰਥੀਆਂ ਦੀਆਂ ਅਰਜ਼ੀਆਂ ਨਾ ਹੋਣ ਲਈ ਸਿੱਧੇ ਤੌਰ &&num;8216&semi;ਤੇ ਸਕੂਲ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ ਤੇ ਵਿਭਾਗ ਵੱਲੋਂ ਉਨ੍ਹਾਂ ਦੀ ਜਵਾਬ ਤਲਬੀ ਕੀਤੀ ਜਾ ਸਕੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਸਕੂਲ ਮੁਖੀ ਤੇ ਪ੍ਰਿੰਸੀਪਲ ਨੂੰ ਯੋਗ ਵਿਦਿਆਰਥੀਆਂ ਦੀ ਅਰਜ਼ੀ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਵਜ਼ੀਫਾ ਸਕੀਮਾਂ ਲਈ ਸਕੂਲ ਪੱਧਰ &&num;8216&semi;ਤੇ 5 ਨਵੰਬਰ ਤਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਜ਼ਿਲ੍ਹਾ ਪੱਧਰ &&num;8216&semi;ਤੇ ਡਾਟਾ ਵੈਰੀਫਾਈ ਕਰਕੇ ਸਟੇਟ ਨੂੰ 6 ਨਵੰਬਰ ਤਕ ਫਾਰਵਰਡ ਕਰਨਾ ਹੋਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&&num;8216&semi;ਪ੍ਰੀ-ਮੈਟ੍ਰਿਕ ਸਕੌਲਰਸ਼ਿਪ ਸਕੀਮ ਫਾਰ ਓਬੀਸੀ ਸਟੂਡੈਂਟਸ&&num;8217&semi; ਯੋਜਨਾ ਤਹਿਤ ਜ਼ਿਲ੍ਹਾ ਪੱਧਰ &&num;8216&semi;ਤੇ ਡਾਟਾ ਵੈਰੀਫਾਈ ਕਰਕੇ ਸਟੇਟ ਨੂੰ 25 ਨਵੰਬਰ ਤਕ ਭੇਜਿਆ ਜਾ ਸਕੇਗਾ। ਇਸ ਤੋਂ ਬਾਅਦ ਪੋਰਟਲ ਨਹੀਂ ਖੋਲ੍ਹਿਆ ਜਾਏਗਾ। ਜੇਕਰ ਨਿਰਧਾਰਤ ਦੋ ਦਿਨ ਦੇ ਸਮੇਂ &&num;8216&semi;ਚ ਯੋਗ ਵਿਦਿਆਰਥੀਆਂ ਦੀ ਅਰਜ਼ੀ ਨਹੀਂ ਹੋ ਪਾਉਂਦੀ ਤਾਂ ਇਸ ਲਈ ਸਕੂਲ ਮੁਖੀ&comma; ਪ੍ਰਿੰਸੀਪਾਲ ਜ਼ਿੰਮੇਵਾਰ ਹੋਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;