&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ&comma; ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20 ਹਜ਼ਾਰ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ&comma; ਵਾਸੀ ਚੰਦਰ ਨਗਰ&comma; ਲੁਧਿਆਣਾ ਸ਼ਹਿਰ ਦੀ ਸ਼ਿਕਾਇਤ &&num;8216&semi;ਤੇ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70 ਹਜ਼ਾਰ ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ ਹੈ।<br><br>ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;