&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਆਮ ਆਦਮੀ ਪਾਰਟੀ ਦੇ ਪ੍ਰਧਾਨ ਕੇਜਰੀਵਾਲ ਨੇ ਪੰਜਾਬ ਚੋਣਾਂ ਨੂੰ ਲੈ ਕੇ ਮੰਗਲਵਾਰ ਨੂੰ ਚੰਡੀਗੜ੍ਹ &&num;8216&semi;ਚ 3 ਵੱਡੇ ਐਲਾਨ ਕੀਤੇ।<&sol;p>&NewLine;&NewLine;&NewLine;&NewLine;<ul class&equals;"wp-block-list"><li>ਪਹਿਲਾ ਐਲਾਨ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦਿਤੀ ਜਾਵੇਗੀ।<&sol;li><li>ਦੂਜਾ ਐਲਾਨ ਸਰਕਾਰ ਬਣਦਿਆਂ ਹੀ ਲੋਕਾਂ ਦੇ ਪੁਰਾਣੇ ਬਿੱਲ ਮੁਆਫ ਕਰ ਦਿੱਤੇ ਜਾਣਗੇ।<&sol;li><li>ਤੀਜਾ ਐਲਾਨ ਪੰਜਾਬ ਵਿੱਚ 24 ਘੰਟੇ ਬਿਜਲੀ ਸਪਲਾਈ ਹੋਵੇਗੀ।<&sol;li><&sol;ul>&NewLine;&NewLine;&NewLine;&NewLine;<p class&equals;"wp-block-paragraph">ਕੇਜਰੀਵਾਲ ਨੇ ਕਿਹਾ ਕਿ ਪੰਜਾਬ &&num;8216&semi;ਚ ਬਹੁਤ ਸਾਰੇ ਲੋਕਾਂ ਦੇ ਜਿਆਦਾ ਬਿੱਲ ਆਏ ਹਨ&comma; ਉਨ੍ਹਾਂ ਦੇ ਸਾਰੇ ਬਿੱਲ ਮੁਆਫ ਕਰ ਦਿਤੇ ਜਾਣਗੇ&comma; ਜਿਸ ਨਾਲ ਪਰਿਵਾਰਾਂ ਨੂੰ ਬਹੁਤ ਫਾਇਦਾ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਪੈਸੇ ਦੀ ਘਾਟ ਨਹੀਂ ਹੈ ਨੀਯਤ ਦੀ ਘਾਟ ਹੈ। ਅਸੀਂ ਪੰਜਾਬ ਨੂੰ ਇੱਕ ਇਮਾਨਦਾਰ ਸਰਕਾਰ ਦਿਆਂਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੇਜਰੀਵਾਲ ਨੇ ਕਿਹਾ- ਸਰਕਾਰ ਬਣਦਿਆਂ ਹੀ ਪਹਿਲਾ ਫੈਸਲਾ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਮਿਲਣੀ ਸ਼ੁਰੂ ਹੋ ਜਾਵੇਗੀ। ਕਿਸਾਨਾਂ ਨੂੰ ਪਹਿਲਾਂ ਵਾਂਗ ਮੁਫਤ ਬਿਜਲੀ ਮਿਲਦੀ ਰਹੇਗੀ। ਇੰਡਸਟ੍ਰੀ ਨੂੰ ਉਸੇ ਰੇਟ ਉੱਤੇ ਬਿਜਲੀ ਮਿਲੇਗੀ ਜਿਸ ਰੇਟ ਉੱਤੇ ਮਿਲ ਰਹੀ ਹੈ। <&sol;p>&NewLine;&NewLine;&NewLine;&NewLine;<h3 class&equals;"wp-block-heading"><strong>ਸੁਣੋ&comma; ਕੇਜਰੀਵਾਲ ਦੇ ਐਲਾਨ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"XPxlaxd3Xb4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;