<p><strong>ਨਵੀਂ ਦਿੱਲੀ&sol;ਚੰਡੀਗੜ੍ਹ&comma; 9 ਫਰਵਰੀ &vert;<&sol;strong> ਆਮ ਆਦਮੀ ਪਾਰਟੀ &lpar;ਆਪ&rpar; ਦੀ ਪੰਜਾਬ ਇਕਾਈ ਵਿਚ ਅਸੰਤੋਸ਼ ਦੀਆਂ ਅਫਵਾਹਾਂ ਦੇ ਵਿਚਕਾਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ&comma; ਮੰਤਰੀਆਂ ਅਤੇ ਵਿਧਾਇਕਾਂ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਮੀਟਿੰਗ ਹੋਈ । ਇਸ ਮੀਟਿੰਗ ਵਿਚ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਚੋਣਾਂ ਵਿਚ &&num;8216&semi;ਆਪ&&num;8217&semi; ਦੇ ਪ੍ਰਦਰਸ਼ਨ ਦੀ ਸਮੀਖਿਆ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਯੋਜਨਾ ਨੂੰ ਲੈ ਕੇ ਚਰਚਾ ਹੋਈ। ਮੀਟਿੰਗ ਵਿਚ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ&comma; ਸੰਦੀਪ ਪਾਠਕ ਸਮੇਤ ਸੀਨੀਅਰ ਆਗੂ ਵੀ ਸ਼ਾਮਲ ਰਹੇ। ਮੀਟਿੰਗ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ &&num;8216&semi;ਆਪ&&num;8217&semi; ਵਿਧਾਇਕਾਂ ਦਾ ਧੰਨਵਾਦ ਕੀਤਾ&comma; ਜਿਨ੍ਹਾਂ ਨੇ ਦਿੱਲੀ ਚੋਣ ਪ੍ਰਚਾਰ ਵਿਚ ਹਿੱਸਾ ਲਿਆ।<&sol;p>&NewLine;<p>ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ &&num;8216&semi;ਆਪ&&num;8217&semi; ਪਾਰਟੀ ਨੇ 10 ਸਾਲ ਦਿੱਲੀ ਵਿਚ ਬਹੁਤ ਕੰਮ ਹੋਏ। ਹਾਰ-ਜਿੱਤ ਚੱਲਦੀ ਰਹਿੰਦੀ ਹੈ। ਅਸੀਂ ਪੈਸੇ ਵੰਡਣ ਦੀ ਸਿਆਸਤ ਨਹੀਂ ਕਰਦੇ। ਅਸੀਂ ਦਿੱਲੀ ਵਿਚ ਬਹੁਤ ਮਿਹਨਤ ਕੀਤੀ। ਪਹਿਲਾਂ ਵੀ ਕੰਮ ਕੀਤੇ&comma; ਅੱਗੇ ਵੀ ਕਰਾਂਗੇ। ਪੰਜਾਬ ਨੂੰ ਮਾਡਲ ਸੂਬਾ ਬਣਾ ਦੇਸ਼ ਸਾਹਮਣੇ ਰੱਖਾਂਗੇ।  à¨ªà©°à¨œà¨¾à¨¬ &&num;8216&semi;ਚ ਕੰਮ ਵਿਚ ਤੇਜ਼ੀ ਲਿਆਉਣ ਲਈ ਦਿੱਲੀ ਦੇ 10 ਸਾਲ ਦਾ ਤਜਰਬਾ ਇਸਤੇਮਾਲ ਕੀਤਾ ਜਾਵੇਗਾ। ਪੰਜਾਬ ਵਿਚ ਸਾਡੀ ਸਰਕਾਰ ਲੋਕਾਂ ਦੇ ਹਿੱਤ ਲਈ ਬਹੁਤ ਸਾਰੇ ਕੰਮ ਕਰ ਰਹੀ ਹੈ। ਸਿੱਖਿਆ&comma; ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਦਿੱਲੀ ਦਾ ਤਜਰਬਾ ਪੰਜਾਬ ਲਈ ਬਹੁਤ ਲਾਹੇਵੰਦ ਹੋਵੇਗਾ। ਅਸੀਂ ਲੋਕ ਕੰਮ ਕਰ ਰਹੇ ਹਾਂ&comma; ਇਸ ਨੂੰ ਹੋਰ ਜ਼ਿਆਦਾ ਤੇਜ਼ ਕਰਨਾ ਹੈ। ਸਾਡੀ ਪਾਰਟੀ ਕੰਮ ਦੇ ਨਾਂ ਤੋਂ ਜਾਣੀ ਜਾਂਦੀ ਹੈ। ਦਿੱਲੀ ਦੇ ਲੋਕਾਂ ਦਾ ਜੋ ਫਤਵਾ&comma; ਉਹ ਸਿਰ ਮੱਥੇ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;