&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕਿਸਾਨੀ ਸੰਘਰਸ਼ ਸਿਖਰਾਂ ਵੱਲ ਵੱਧ ਰਿਹਾ ਹੈ। ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਿਜੈ ਰੈਸਟੋਰੈਂਟ ਮਕਸੂਦਾਂ ਮੀਟਿੰਗ ਕਰਨ ਆਏ ਤਾਂ ਕਿਸਾਨਾਂ ਨੇ ਰੈਸਟੋਰੈਂਟ ਦੇ ਬਾਹਰ ਉਹਨਾਂ ਖਿਲਾਫ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਹੌਲ ਜਿਆਦਾ ਗਰਮ ਹੁੰਦਾ ਦੇਖ ਕੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਿਸਾਨਾਂ ਨੂੰ ਸ਼ਾਂਤ ਕਰਵਾਇਆ। ਪੁਲਿਸ ਤੇ ਕਿਸਾਨਾਂ ਵਿਚਾਲੇ ਧੱਕਾਮੁੱਕੀ ਵੀ ਹੋਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਭਾਜਪਾ ਦੇ ਕਿਸੇ ਵੀ ਲੀਡਰ ਨੂੰ ਪੰਜਾਬ ਵਿਚ ਵੜਨ ਨਹੀਂ ਦਿਆਂਗੇ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"WFYFgbhMuyY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;