&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਫਿਰੋਜ਼ਪੁਰ &vert;<&sol;strong> ਸੀਮਾ ਸੁਰੱਖਿਆ ਬਲ &lpar;BSF&rpar; ਨੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਤਰਨਤਾਰਨ ਵਿੱਚ ਵਾਪਰੀ ਘਟਨਾ ਦੇ ਇੱਕ ਦਿਨ ਦੇ ਅੰਦਰ ਹੀ ਬੀਐਸਐਫ ਨੇ ਫਿਰੋਜ਼ਪੁਰ ਸੈਕਟਰ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਖੇਪ ਨੂੰ ਸੁਰੱਖਿਆ ਲਈ ਵਾੜ ਦੇ ਸਾਹਮਣੇ ਲੁਕਾਇਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਐਸਐਫ ਅਧਿਕਾਰੀਆਂ ਮੁਤਾਬਕ ਜਵਾਨ ਫਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਚੰਦੀ ਵਾਲਾ ਵਿੱਚ ਗਸ਼ਤ ’ਤੇ ਸਨ। ਭਾਰਤੀ ਸਰਹੱਦ ਵਿੱਚ ਕੰਡਿਆਲੀ ਤਾਰ ਦੇ ਪਾਰ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਸ ਨੂੰ ਕੱਪੜੇ ਵਿੱਚ ਲਪੇਟਿਆ ਹੋਇਆ ਇੱਕ ਪੈਕੇਟ ਮਿਲਿਆ। ਜਿਵੇਂ ਹੀ ਇਸ ਨੂੰ ਖੋਲ੍ਹਿਆ ਗਿਆ ਤਾਂ ਇਸ ਵਿਚ ਲੁਕੋ ਕੇ ਹਥਿਆਰਾਂ ਦੀ ਖੇਪ ਭੇਜੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਪੈਕੇਟ ਵਿੱਚ 2 ਏਕੇ-47 ਅਤੇ 2 ਮੈਗਜ਼ੀਨ&comma; 2 ਪਿਸਤੌਲ ਅਤੇ 2 ਮੈਗਜ਼ੀਨ ਅਤੇ ਕਰੀਬ 40 ਰੌਂਦ ਭੇਜੇ ਗਏ ਸਨ। ਹਥਿਆਰਾਂ ਨੂੰ ਇਸ ਤਰੀਕੇ ਨਾਲ ਪੈਕ ਕੀਤਾ ਗਿਆ ਸੀ ਕਿ ਭਾਵੇਂ ਮੀਂਹ ਪੈ ਜਾਵੇ ਜਾਂ ਪਾਣੀ ਵਿਚ ਡਿੱਗ ਜਾਵੇ&comma; ਹਥਿਆਰਾਂ ਨੂੰ ਨੁਕਸਾਨ ਨਹੀਂ ਪਹੁੰਚਦਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਇੱਕ ਮਹੀਨੇ &&num;8216&semi;ਚ AK-47 ਦੀ ਤੀਜੀ ਖੇਪ<br><&sol;strong>ਪਿਛਲੇ 30 ਦਿਨਾਂ ਦੀ ਗੱਲ ਕਰੀਏ ਤਾਂ ਇਹ ਤੀਜੀ ਵਾਰ ਹੈ&comma; ਜਦੋਂ ਏਕੇ-47 ਦੀ ਖੇਪ ਬਰਾਮਦ ਹੋਈ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਫਿਰੋਜ਼ਪੁਰ ਸੈਕਟਰ ਤੋਂ 2 ਵਾਰ 10 ਏਕੇ-47 ਅਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;