&NewLine;<p class&equals;"wp-block-paragraph"><strong>ਲੁਧਿਆਣਾ&colon;<&sol;strong> à¨ªà©°à¨œà¨¾à¨¬ ਵਿੱਚ ਮੌਸਮ ਦਾ à¨®à¨¿à¨œà¨¾à¨œà¨¼ à¨¬à¨¦à¨²à¨£à¨¾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ à¨®à©à¨¤à¨¾à¨¬à¨• ਆਉਣ ਵਾਲੇ ਦਿਨਾਂ &OpenCurlyQuote;ਚ ਮੌਸਮ ਖੁਸ਼ਕ ਰਹੇਗਾ ਅਤੇ ਇਸ ਹਫਤੇ ਦੇ ਅੰਤ ਤੱਕ ਤਾਪਮਾਨ &OpenCurlyQuote;ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 0&period;6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਸੀ&comma; ਹਾਲਾਂਕਿ ਇਹ ਅਜੇ ਵੀ ਔਸਤ ਤਾਪਮਾਨ ਤੋਂ 1&period;8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38&period;3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿੱਚ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;