<p><strong>ਚੰਡੀਗੜ੍ਹ&comma; 12 ਸਤੰਬਰ &vert;<&sol;strong> ਮੌਸਮ ਵਿਭਾਗ ਦੇ ਅਨੁਸਾਰ ਅੱਜ ਚੰਡੀਗੜ੍ਹ&comma; ਪਠਾਨਕੋਟ&comma; ਗੁਰਦਾਸਪੁਰ&comma; ਹੁਸ਼ਿਆਰਪੁਰ&comma; ਨਵਾਂਸ਼ਹਿਰ&comma; ਰੂਪਨਗਰ&comma; ਐਸਏਐਸ ਨਗਰ&comma; ਫਤਹਿਗੜ੍ਹ ਸਾਹਿਬ&comma; ਪਟਿਆਲਾ&comma; ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ&comma; ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।<&sol;p>&NewLine;<p>ਪਿਛਲੇ 24 ਘੰਟਿਆਂ &&num;8216&semi;ਚ ਖੁਸ਼ਕ ਮੌਸਮ ਕਾਰਨ ਤਾਪਮਾਨ &&num;8216&semi;ਚ 2&period;5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ &&num;8216&semi;ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37&period;2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3&period;6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36&period;4 ਡਿਗਰੀ ਦਰਜ ਕੀਤਾ ਗਿਆ ਹੈ।<&sol;p>&NewLine;<p>&nbsp&semi;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;