&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਕੇਰਲ &&num;8216&semi;ਚ ਭਾਰੀ ਬਾਰਿਸ਼ ਕਾਰਨ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਮੌਸਮ ਵਿਗਿਆਨ ਵਿਭਾਗ &lpar;ਆਈਐੱਮਡੀ&rpar; ਅਨੁਸਾਰ ਅਗਲੇ 3-4 ਦਿਨ ਸੂਬੇ &&num;8216&semi;ਚ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਖਣ-ਪੂਰਬੀ ਅਰਬ ਸਾਗਰ ਤੇ ਉਸ ਨਾਲ ਲੱਗਦੇ ਕੇਰਲ &&num;8216&semi;ਤੇ ਘੱਟ ਦਬਾਅ ਦਾ ਖੇਤਰ ਹੁਣ ਦੱਖਣੀ ਅੰਦਰੂਨੀ ਕਰਨਾਟਕ ਤੋਂ ਲੈ ਕੇ ਦੱਖਣੀ ਤਾਮਿਲਨਾਡੂ ਤੱਕ ਦੇਖਿਆ ਜਾ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਈਐੱਮਡੀ ਵੱਲੋਂ ਦਿੱਲੀ-ਐੱਨਸੀਆਰ ਤੇ ਉੱਤਰ-ਪੱਛਮੀ ਭਾਰਤ &&num;8216&semi;ਚ à¨…ਗਲੇ 2-3 ਦਿਨਾਂ ਦੌਰਾਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। 19 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼&comma; ਉੱਤਰਾਖੰਡ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਸਥਾਨਾਂ &&num;8216&semi;ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਸੋਮਵਾਰ ਲਈ ਦਿੱਲੀ-ਐੱਨਸੀਆਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading"><strong>ਅਗਲੇ 24 ਘੰਟਿਆਂ ਦੌਰਾਨ ਇਥੇ ਬਾਰਿਸ਼ ਦੀ ਸੰਭਾਵਨਾ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਅਗਲੇ 24 ਘੰਟਿਆਂ ਦੌਰਾਨ ਗੰਗਾ ਦੇ ਪੱਛਮੀ ਬੰਗਾਲ&comma; ਮਹਾਰਾਸ਼ਟਰ&comma; ਮੱਧ ਪ੍ਰਦੇਸ਼&comma; ਉੱਤਰ ਪ੍ਰਦੇਸ਼&comma; ਦਿੱਲੀ&comma; ਹਰਿਆਣਾ ਦੇ ਕੁਝ ਹਿੱਸਿਆਂ&comma; ਹਿਮਾਚਲ ਪ੍ਰਦੇਸ਼&comma; ਉੱਤਰਾਖੰਡ ਤੇ ਵੱਖਰੇ ਸਥਾਨਾਂ &&num;8216&semi;ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਸਿੱਕਮ&comma; ਬਿਹਾਰ&comma; ਝਾਰਖੰਡ&comma; <strong>ਪੰਜਾਬ<&sol;strong>&comma; ਓਡਿਸ਼ਾ&comma; ਛੱਤੀਸਗੜ੍ਹ&comma; ਤਾਮਿਲਨਾਡੂ&comma; ਦੱਖਣੀ ਕਰਨਾਟਕ ਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;