&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਉੱਤਰੀ ਅਤੇ ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਉੱਤਰ ਪ੍ਰਦੇਸ਼&comma; ਹਰਿਆਣਾ&comma; ਚੰਡੀਗੜ੍ਹ&comma; ਪੰਜਾਬ&comma; ਉੱਤਰਾਖੰਡ&comma; ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 29 ਜੁਲਾਈ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਵਿੱਚ ਘੱਟ ਬਾਰਿਸ਼ ਹੋਏਗੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਗੁਰਦਾਸਪੁਰ&comma; ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ &&num;8216&semi;ਚ<strong> ਹੋ ਸਕਦੀ<&sol;strong> ਹੈ ਭਾਰੀ ਬਾਰਿਸ਼<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਲੁਧਿਆਣਾ&comma; ਪਠਾਨਕੋਟ&comma; ਗੁਰਦਾਸਪੁਰ&comma; ਪਟਿਆਲਾ&comma; ਫਤਿਹਗੜ੍ਹ ਸਾਹਿਬ&comma; ਅਨੰਦਪੁਰ ਸਾਹਿਬ&comma; ਨਵਾਂਸ਼ਹਿਰ&comma; ਹੁਸ਼ਿਆਰਪੁਰ&comma; ਜਲੰਧਰ&comma; ਚੰਡੀਗੜ੍ਹ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਗਿਆਨੀਆਂ ਅਨੁਸਾਰ ਇਨ੍ਹਾਂ ਤਿੰਨ ਦਿਨਾਂ ਵਿੱਚ ਖ਼ਾਸ ਕਰਕੇ ਲੁਧਿਆਣਾ &&num;8216&semi;ਚ ਰਿਕਾਰਡ ਬਾਰਿਸ਼ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਵਿਗਿਆਨੀਆਂ ਨੇ ਮੌਸਮ ਦੇ ਮਿਜ਼ਾਜ ਨੂੰ ਵੇਖਦਿਆਂ ਲੋਕਾਂ ਨੂੰ ਘਰ &&num;8216&semi;ਚ ਰਹਿਣ ਦੀ ਚਿਤਾਵਨੀ ਦਿੱਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉੱਤਰ ਪ੍ਰਦੇਸ਼&comma; ਹਰਿਆਣਾ&comma; ਚੰਡੀਗੜ੍ਹ&comma; ਪੰਜਾਬ&comma; ਉੱਤਰਾਖੰਡ&comma; ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ 29 ਜੁਲਾਈ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ 27 ਅਤੇ 28 ਜੁਲਾਈ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ&comma; ਜਦੋਂ ਕਿ ਉੱਤਰ ਪ੍ਰਦੇਸ਼ ਵਿਚ 27 ਜੁਲਾਈ ਨੂੰ ਮੱਧ ਅਤੇ ਪੂਰਬੀ ਭਾਰਤ ਵਿੱਚ ਓਡੀਸ਼ਾ&comma; ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਸਮੇਤ ਭਾਰੀ ਬਾਰਿਸ਼ ਸੰਭਵ ਹੈ। ਅਗਲੇ ਤਿੰਨ ਦਿਨਾਂ ਵਿਚ ਕੋਂਕਣ&comma; ਗੋਆ ਅਤੇ ਮੱਧ ਮਹਾਰਾਸ਼ਟਰ ਵਿਚ ਵਿਆਪਕ ਬਾਰਿਸ਼ ਹੋ ਸਕਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;