Weather Update : ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ, ਜਾਣੋ ਪੰਜਾਬ ‘ਚ ਕਦੋਂ ਪਏਗਾ ਮੀਂਹ

0
398

ਚੰਡੀਗੜ੍ਹ | ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਸੰਭਾਵਨਾ ਜਤਾਈ ਹੈ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਅਤੇ ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਸਵੇਰ ਸਮੇਂ ਹਵਾ ‘ਚ ਨਮੀ ਦੀ ਮਾਤਰਾ 75 ਤੋਂ 92 ਫੀਸਦੀ ਤੇ ਸ਼ਾਮ ਨੂੰ ਹਵਾ ‘ਚ ਨਮੀ ਦੀ ਮਾਤਰਾ 60 ਤੋਂ 72 ਫੀਸਦੀ ਰਹਿਣ ਦਾ ਅੰਦਾਜ਼ਾ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)