<p><strong>ਚੰਡੀਗੜ੍ਹ&comma; 2 ਦਸੰਬਰ &vert;<&sol;strong> ਜੰਮੂ-ਕਸ਼ਮੀਰ &&num;8216&semi;ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ &&num;8216&semi;ਚ ਹਲਕੀ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ &&num;8216&semi;ਚ ਕਰੀਬ 0&period;2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ &&num;8216&semi;ਚ ਅੱਜ ਬਰਫਬਾਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੱਧ ਅਤੇ ਉਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਹੋ ਸਕਦੀ ਹੈ&comma; ਜਿਸ ਤੋਂ ਬਾਅਦ ਆਉਣ ਵਾਲੇ ਹਫਤੇ &&num;8216&semi;ਚ ਪਾਰਾ 2 ਤੋਂ 3 ਡਿਗਰੀ ਤੱਕ ਡਿੱਗਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।<&sol;p>&NewLine;<p>ਮੌਸਮ ਵਿਭਾਗ ਅਨੁਸਾਰ ਭਾਵੇਂ ਘੱਟੋ-ਘੱਟ ਤਾਪਮਾਨ &&num;8216&semi;ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਪੰਜਾਬ &&num;8216&semi;ਚ ਅਜੇ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ 2&period;9 ਡਿਗਰੀ ਵੱਧ ਹੈ। ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਸੱਤ ਦਿਨਾਂ ਵਿਚ ਪੰਜਾਬ-ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;