<p><strong>ਜਲਾਲਾਬਾਦ&comma; 11 ਅਕਤੂਬਰ &vert;<&sol;strong> ਪਿੰਡ ਢਾਬ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਫੌਜੀ ਸੁਨੀਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਬੀਤੇ ਦਿਨ ਛੁੱਟੀ &&num;8216&semi;ਤੇ ਆਪਣੇ ਘਰ ਆਇਆ ਸੀ ਅਤੇ ਰਾਤ ਸਮੇਂ ਜਲਾਲਾਬਾਦ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਉਸ ਦਾ ਬੁਲੇਟ ਮੋਟਰਸਾਈਕਲ ਇੱਕ ਮੋੜ &&num;8216&semi;ਤੇ ਹਾਦਸਾ ਗ੍ਰਸਤ ਹੋ ਗਿਆ।<&sol;p>&NewLine;<p>ਜਿਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ। ਦੱਸ ਦਈਏ ਕਿ ਇਸ ਹਾਦਸੇ à¨µà¨¿à¨š ਫੌਜੀ ਸੁਨੀਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਹਸਪਤਾਲ à¨µà¨¿à©±à¨š ਲਿਜਾਇਆ ਗਿਆ&comma; ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਫੌਜੀ ਵਿਆਹਿਆ à¨¹à©‹à¨‡à¨† à¨¸à©€ ਅਤੇ ਉਸ ਦਾ 10 ਮਹੀਨਿਆਂ ਦਾ ਬੱਚਾ ਹੈ। ਫਿਲਹਾਲ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;