<p><strong>ਗੁਰਦਾਸਪੁਰ&comma; 3 ਅਕਤੂਬਰ &vert; <&sol;strong>ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਂਬਲਾ ਵਿਚ ਇਕ ਕਿਸਾਨ ਦੀ ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ&comma; ਜਿਸ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਕਿਸਾਨ ਦੀ ਮੌਤ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।<&sol;p>&NewLine;<p>ਜਾਣਕਾਰੀ ਦਿੰਦਿਆਂ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਜਗਜੀਤ ਸਿੰਘ ਬਹੁਤ ਹੀ ਮਿਹਨਤੀ ਸੀ ਤੇ ਸ਼ਨੀਵਾਰ ਰਾਤ ਕਰੀਬ 8 ਵਜੇ ਉਹ ਟਰੈਕਟਰ-ਟਰਾਲੀ &&num;8216&semi;ਚ ਫਸਲ ਲੈ ਕੇ ਆ ਰਿਹਾ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਜਦੋਂ ਉਹ ਸੜਕ &&num;8216&semi;ਤੇ ਮੋੜ ਕੱਟਣ ਲੱਗਾ ਤਾਂ ਅਚਾਨਕ ਟਰੈਕਟਰ ਪਲਟ ਗਿਆ&comma; ਜਿਸ ਕਾਰਨ ਜਗਜੀਤ ਦੀ ਮੌਤ ਸਿੰਘ ਹੋ ਗਈ।  ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;