&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong>ਅਨਲੌਕ-3 31 à¨…ਗਸਤ ਨੂੰ ਖ਼ਤਮ ਹੋਵੇਗਾ। ਹੁਣ ਅਨਲੌਕ 4&period;0 à¨¦à©€ ਸ਼ੁਰੂਆਤ 1 à¨¸à¨¤à©°à¨¬à¨° ਤੋਂ ਹੋਏਗੀ। ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਪੜਾਅਵਾਰ ਢੰਗ ਨਾਲ ਦਿੱਤੀ ਗਈ ਛੋਟ ਦੇ ਦਾਇਰੇ ਨੂੰ ਵਧਾ ਸਕਦੀ ਹੈ।<br><br>ਅਨਲੌਕ 4 à¨µà¨¿à©±à¨š ਸਕੂਲ-ਕਾਲਜ&comma; à¨¸à¨¿à¨¨à©‡à¨®à¨¾ ਹਾਲ&comma; à¨®à©ˆà¨Ÿà¨°à©‹ ਸਮੇਤ ਬਹੁਤ ਸਾਰੀਆਂ ਚੀਜ਼ਾਂ &&num;8216&semi;ਤੇ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਸਾਰੇ ਵਿੱਦਿਅਕ ਅਦਾਰੇ&comma; à¨¸à¨•ੂਲ&comma; à¨•ਾਲਜ&comma; à¨¸à¨¿à¨¨à©‡à¨®à¨¾ ਹਾਲ ਪੂਰੇ ਦੇਸ਼ ਵਿੱਚ ਬੰਦ ਹਨ। ਅਜਿਹੀਆਂ ਅਟਕਲਾਂ ਹਨ ਕਿ ਇਨ੍ਹਾਂ ਖੇਤਰਾਂ ਨੂੰ ਅਨਲੌਕ 4 à¨µà¨¿à©±à¨š ਛੋਟ ਦਿੱਤੀ ਜਾ ਸਕਦੀ ਹੈ।<br><br>ਦੱਸ ਦੇਈਏ ਕਿ ਸਕੂਲ-ਕਾਲਜ ਤੇ ਸਾਰੇ ਵਿਦਿਅਕ ਅਦਾਰੇ ਮਾਰਚ ਤੋਂ ਬੰਦ ਹਨ। ਹਾਲਾਂਕਿ&comma; à¨…ਨਲੌਕ-3 à¨µà¨¿à¨š ਸਰਕਾਰ ਨੇ ਯੋਗਾ ਇੰਸਟੀਚਿਊਟ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਹਾਲਾਂਕਿ ਸਕੂਲ ਤੇ ਵਿਦਿਅਕ ਸੰਸਥਾਵਾਂ ਨੂੰ 31 à¨…ਗਸਤ ਤੱਕ ਬੰਦ ਰਹਿਣ ਦੀ ਹਦਾਇਤ ਕੀਤੀ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਕਾਲਜ ਸਕੂਲ ਖੋਲ੍ਹਣ ਬਾਰੇ ਕੀ ਵਿਚਾਰ<&sol;h2>&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲਾ ਇਸ ਮਹੀਨੇ ਦੇ ਅਖੀਰ ਵਿੱਚ ਅਨਲੌਕ-4 à¨²à¨ˆ ਦਿਸ਼ਾ-ਨਿਰਦੇਸ਼ ਦੇ ਸਕਦਾ ਹੈ। ਇਸ ਵਿੱਚ ਸਕੂਲ-ਕਾਲਜ ਨੂੰ ਪੜਾਅਵਾਰ ਖੋਲ੍ਹਣ ਦਾ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰਾਲੇ ਨੇ ਪਹਿਲਾਂ ਹੀ ਸਪੱਸ਼ਟ ਤੌਰ &OpenCurlyQuote;ਤੇ ਕਿਹਾ ਹੈ ਕਿ ਜਲਦਬਾਜ਼ੀ ਵਿੱਚ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ&comma; à¨•ਿਉਂਕਿ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;