&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਸ਼ਿਵਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਕਰਨ ਵਾਲੇ 31 ਸਾਲਾ ਸੰਦੀਪ ਸਿੰਘ ਸੰਨੀ ਸੋਸ਼ਲ ਮੀਡੀਆ &&num;8216&semi;ਤੇ ਸਮੁਦਾਇ ਵਿਸ਼ੇਸ਼ ਨੂੰ ਲੈ ਕੇ ਦਿੱਤੇ ਗਏ ਸੂਰੀ ਦੇ ਬਿਆਨਾਂ ਤੋਂ ਗੁੱਸੇ &&num;8216&semi;ਚ ਸੀ । ਇਸ ਕਾਰਨ ਉਸ ਨੇ ਮੌਕਾ ਪਾ ਕੇ ਸੂਰੀ ਦੀ ਹੱਤਿਆ ਕਰ ਦਿੱਤੀ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਸ ਜਾਂਚ &&num;8216&semi;ਚ ਸਾਹਮਣੇ ਆਇਆ ਹੈ ਕਿ ਆਰੋਪੀ ਨੇ ਸੋਸ਼ਲ ਮੀਡੀਆ &&num;8216&semi;ਤੇ ਸੂਰੀ ਦੇ ਕਾਫੀ ਵੀਡਿਓ ਦੇਖੇ ਸੀ&comma; ਹਾਲਾਂਕਿ ਸਾਹਮਣੇ ਤੋਂ ਉਸ ਨੇ ਸੂਰੀ ਨੂੰ ਧਰਨੇ ਦੌਰਾਨ ਹੀ ਦੇਖਿਆ ਸੀ। ਸੰਨੀ ਨੇ ਪੁਲਸ ਸਾਹਮਣੇ ਖੁਲਾਸਾ ਕੀਤਾ ਕਿ ਉਹ ਸੂਰੀ ਵਲੋਂ ਸੋਸ਼ਲ ਮੀਡੀਆ &&num;8216&semi;ਤੇ ਸਿੱਖਾਂ ਖਿਲਾਫ ਦਿੱਤੀ ਗਈ ਬਿਆਨ ਬਾਜ਼ੀ ਤੋਂ ਨਾਰਾਜ਼ ਸੀ। ਸੰਦੀਪ ਸੰਨੀ ਦੇ ਘਰ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਸੰਨੀ ਗਰਮ ਖਿਆਲੀ ਸੰਗਠਨਾਂ ਨਾਲ ਜੁੜਿਆ ਹੋਇਆ ਸੀ ਅਤੇ ਅਕਸਰ ਉਨ੍ਹਾਂ ਦੇ ਸਮਾਗਮਾਂ &&num;8216&semi;ਚ ਜਾਂਦਾ ਸੀ। ਪਿਛਲੇ ਡੇਢ ਸਾਲ ਤੋਂ ਉਹ ਸੋਸ਼ਲ ਮੀਡੀਆ &&num;8216&semi;ਤੇ ਗਰਮਖਿਆਲੀ ਵਿਚਾਰਧਾਰਾ ਵਾਲੇ ਪੋਸਟ ਕਰ ਰਿਹਾ ਸੀ। ਸੋਸ਼ਲ ਮੀਡੀਆ &&num;8216&semi;ਤੇ ਸੰਦੀਪ ਦੀ ਇਕ ਵੀਡਿਓ ਵੀ ਸਾਹਮਣੇ ਆਈ ਹੈ&comma; ਜਿਸ ਵਿਚ ਉਹ ਹਵਾਈ ਫਾਇਰ ਕਰਦਾ ਨਜ਼ਰ ਆ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;