&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕਿਸਾਨਾਂ ਨੇ 26 ਮਾਰਚ ਨੂੰ ਪੂਰੇ ਦੇਸ਼ ਵਿੱਚ ਹੜਤਾਲ ਦੀ ਕਾਲ ਦਿੱਤੀ ਹੈ। ਇਸ ਦੇ ਸਮੱਰਥਨ ਵੱਜੋਂ ਜਲੰਧਰ ਵਿੱਚ ਵੀ ਬੰਦ ਕਰਵਾਇਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਕਟਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਵਿੱਚ ਵੀ ਸਾਰਾ ਕੁਝ ਬੰਦ ਕਰਵਾਇਆ ਜਾਵੇਗਾ। ਦੁੱਧ ਅਤੇ ਸਬਜੀ ਦੀ ਸਪਲਾਈ ਵੀ ਰੋਕੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">26 ਮਾਰਚ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਸਾਰੀਆਂ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਬੰਦ ਦੌਰਾਨ ਰੇਲਵੇ&comma; ਸੜਕਾਂ&comma; ਬਜ਼ਾਰ ਸਣੇ ਸਭ ਕੁਝ ਬੰਦ ਕਰਵਾਉਣ ਦੀ ਕਾਲ ਕਿਸਾਨਾਂ ਨੇ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਲੀਡਰ ਨੇ ਦੱਸਿਆ ਕਿ ਪੀਏਪੀ ਚੌਕ ਜਲੰਧਰ&comma; ਫਿਲੌਰ&comma; ਨਕੋਦਰ&comma; ਜਲੰਧਰ ਬਾਈਪਾਸ&comma; ਕਰਤਾਰਪੁਰ ਹਰ ਪਾਸੇ ਕਿਸਾਨ ਧਰਨਾ ਦੇਣਗੇ ਅਤੇ ਭਾਰਤ ਬੰਦ ਵਿੱਚ ਆਪਣਾ ਸਹਿਯੋਗ ਦੇਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਬੰਦ ਦੌਰਾਨ ਸਿਰਫ ਐਂਬੂਲੈਂਸ ਅਤੇ ਫੌਜੀਆਂ ਦੀਆਂ ਗੱਡੀਆਂ ਨੂੰ ਜਾਣ ਦਿੱਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀਰਵਾਰ 25 ਮਾਰਚ ਨੂੰ ਹੀ ਘਰ ਦਾ ਜ਼ਰੂਰੀ ਸਮਾਨ ਖਰੀਦ ਲੈਣ ਕਿਉਂਕਿ ਸ਼ੁੱਕਰਵਾਰ 26 ਮਾਰਚ ਨੂੰ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">&lpar;<strong>Sponsored<&sol;strong> &colon; ਜਲੰਧਰ &&num;8216&semi;ਚ ਸਭ ਤੋਂ ਸਸਤੇ ਸੂਟਕੇਸ ਅਤੇ ਬੈਗ ਖਰੀਦਣ ਲਈ ਫੋਨ ਕਰੋ &&num;8211&semi; 99657-80001&comma; ਵਿਵੇਕ ਨਗਰ&comma; ਜਲੰਧਰ&rpar;<&sol;h4>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ <a href&equals;"https&colon;&sol;&sol;t&period;me&sol;Jalandharbulletin">https&colon;&sol;&sol;t&period;me&sol;Jalandharbulletin<&sol;a> ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;